Psalm 117 in Tamil PUNJABI Compare

Psalm 117 (PUNJABI)

1 ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ।

2 ਪਰਮੇਸ਼ੁਰ ਸਾਨੂੰ ਬਹੁਤ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਸਾਡੇ ਨਾਲ ਸਦਾ ਹੀ ਸੱਚਾ ਰਹੇਗਾ! ਯਹੋਵਾਹ ਦੀ ਉਸਤਤਿ ਕਰੋ।