Psalm 134 in Tamil PUNJABI Compare

Psalm 134 (PUNJABI)

1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।

2 ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।

3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।