1 Chronicles 1 - WBT (Punjabi)

1 Adam, Sheth, Enosh,ਆਦਮ ਤੋਂ ਨੂਹ ਤੀਕ ਘਰਾਣੇ ਦਾ ਇਤਹਾਸ ਆਦਮ ਉਪਰੰਤ ਉਸਦੀ ਵੰਸ਼ ਦੇ ਅਗਲੇ ਉੱਤਰਾਧਿਕਾਰੀ ਸਨ ਸੇਥ, ਅਨੋਸ਼, ਕੇਨਾਨ, ਮਹਲਲੇਲ, ਯਰਦ, ਹਨੋਕ, ਮਥੂਸ਼ਲਹ, ਲਾਮਕ, ਨੂਹ!

2 Kenan, Mahalaleel, Jered,

3 Henoch, Methuselah, Lamech,

4 Noah, Shem, Ham, and Japheth.ਸ਼ੇਮ, ਹਾਮ ਤੇ ਯਾਫ਼ਥ ਨੂਹ ਦੇ ਪੁੱਤਰ ਸਨ।

5 The sons of Japheth; Gomer, and Magog, and Madai, and Javan, and Tubal, and Meshech, and Tiras.ਯਾਫ਼ਥ ਦੇ ਉੱਤਰਾਧਿਕਾਰੀ ਗੋਮਰ, ਮਾਗੋਗ, ਮਾਦਈ, ਯਾਵਾਨ, ਤੁਬਲ, ਮਸ਼ਕ ਅਤੇ ਤੀਰਾਸ ਅਗੋਂ ਯਾਫ਼ਥ ਦੇ ਪੁੱਤਰ ਸਨ।

6 And the sons of Gomer; Ashchenaz, and Riphath, and Togarmah.ਅਤੇ ਗੋਮਰ ਦੇ ਪੁੱਤਰ ਸਨ ਅਸ਼ਕਨਜ਼, ਰੀਫਥ ਅਤੇ ਤੋਂਗਰਮਾਹ।

7 And the sons of Javan; Elisha, and Tarshish, Kittim, and Dodanim.ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।

8 The sons of Ham; Cush, and Mizraim, Put, and Canaan.ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ ਕੂਸ਼, ਮਿਸਰਯਿਮ, ਪੂਟ ਅਤੇ ਕਨਾਨ।

9 And the sons of Cush; Seba, and Havilah, and Sabta, and Raamah, and Sabtecha. And the sons of Raamah; Sheba, and Dedan.ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।

10 And Cush begat Nimrod. He began to be mighty upon the earth.ਅਤੇ ਕੂਸ਼ ਦੇ ਉੱਤਰਾਧਿਕਾਰੀਆਂ ਚੋ ਨਿਮਰੋਦ ਜੰਮਿਆ ਜੋ ਕਿ ਧਰਤੀ ਦਾ ਸਭ ਤੋਂ ਤਾਕਤਵਰ ਤੇ ਬਹਾਦੁਰ ਸਿਪਾਹੀ ਹੋਇਆ।

11 And Mizraim begat Ludim, and Anamim, and Lehabim, and Naphtuhim,ਮਿਸਰਯਿਮ (ਮਿਸਰੀ) ਲੂਦੀਮ, ਅਨਾਮ, ਲਹਾਬੀਮ ਅਤੇ ਨਫ਼ਤੂਹੀਮ ਦਾ।

12 And Pathrusim, and Casluhim, (of whom came the Philistines,) and Caphthorim.ਪਤਰੁਸੀਮ, ਕਸਲੁਹੀਮ ਅਤੇ ਕਫ਼ਤੋਰੀਮ ਦਾ ਪਿਤਾ ਸੀ। (ਫ਼ਲਿਸਤੀ ਕਸਲੁਹੀਮ ਚੋ ਪੈਦਾ ਹੋਏ।)

13 And Canaan begat Zidon his first-born, and Heth,ਸੀਦੋਨ ਦਾ ਪਿਤਾ ਕਨਾਨ ਸੀ। ਉਹ ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹੇਬੀਆਂ ਦਾ ਵੀ ਪਿਤਾ ਸੀ।

14 The Jebusite also, and the Amorite, and the Girgashite,ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ,

15 And the Hivite, and the Archite, and the Sinite,ਹਿੱਵੀ ਅਤੇ ਅਰਕੀ ਅਤੇ ਸੀਨੀ ਲੋਕ

16 And the Arvadite, and the Zemarite, and the Hamathite.ਅਤੇ ਅਰਵਾਦੀ, ਸਮਾਰੀ ਅਤੇ ਹਮਾਥੀ।

17 The sons of Shem; Elam, and Asshur, and Arphaxad, and Lud, and Aram, and Uz, and Hul, and Gether, and Meshech.ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਦੇ ਪੁੱਤਰ ਸਨ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਰਾਮ। ਅਰਾਮ ਦੇ ਪੁੱਤਰ ਊਸ, ਹੂਲ, ਗਥਰ ਅਤੇ ਮਸ਼ਕ ਸਨ।

18 And Arphaxad begat Shelah, and Shelah begat Eber.ਅਰਪਕਸਦ ਸ਼ਾਲਹ ਦਾ ਪਿਤਾ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।

19 And to Eber were born two sons: the name of the one was Peleg; because in his days the earth was divided: and his brother's name was Joktan.ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।

20 And Joktan begat Almodad, and Sheleph, and Hazarmaveth, and Jerah,(ਅਤੇ ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਥ ਅਤੇ ਯਾਰਹ ਦਾ ਪਿਤਾ ਸੀ।

21 Hadoram also, and Uzal, and Diklah,ਅਤੇ ਹਦੋਰਾਮ, ਊਜ਼ਾਲ ਦੇ ਦਿਕਲਾਹ,

22 And Ebal, and Abimael, and Sheba,ਏਬਾਲ, ਅਬੀਮਾਏਲ, ਸਬਾ,

23 And Ophir, and Havilah, and Jobab. All these were the sons of Joktan.ਓਫ਼ੀਰ, ਹਵੀਲਾਹ ਅਤੇ ਯੋਬਾਬ ਇਹ ਸਾਰੇ ਯਾਕਟਾਨ ਦੇ ਪੁੱਤਰ ਸਨ।)

24 Shem, Arphaxad, Shelah,ਸ਼ੇਮ ਦੇ ਉੱਤਰਾਧਿਕਾਰੀ ਇਉਂ ਸਨ: ਅਪਰਕਸਦ, ਸਾਲਹ,

25 Eber, Peleg, Reu,ਏਬਰ, ਪਲਗ, ਰਊ,

26 Serug, Nahor, Terah,ਸਰੂਗ, ਨਾਹੋਰ, ਤਾਰਹ,

27 Abram; the same is Abraham.ਅਤੇ ਅਬਰਾਮ। (ਅਬਰਾਮ ਨੂੰ ਅਬਰਾਹਾਮ ਵੀ ਆਖਿਆ ਜਾਂਦਾ ਹੈ।)

28 The sons of Abraham; Isaac, and Ishmael.ਅਬਰਾਹਾਮ ਦਾ ਘਰਾਣਾ ਅਬਰਾਹਾਮ ਦੇ ਪੁੱਤਰ ਸਨ ਇਸਹਾਕ ਅਤੇ ਇਸ਼ਮਾਏਲ।

29 These are their generations. The first-born of Ishmael, Nebaioth; then Kedar, and Adbeel, and Mibsam,ਇਹ ਉਨ੍ਹਾਂ ਦੇ ਉੱਤਰਾਧਿਕਾਰੀ ਸਨ: ਇਸ਼ਮਾਏਲ ਦਾ ਪਹਿਲੋਠਾ ਪੁੱਤਰ ਨਬਾਯੋਥ ਸੀ ਅਤੇ ਉਸ ਦੇ ਬਾਕੀ ਪੁੱਤਰ ਸਨ: ਕੇਦਾਰ, ਅਦਬੇਲ, ਮਿਬਸਾਮ,

30 Mishma, and Dumah, Massa, Hadad, and Tema,ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,

31 Jetur, Naphish, and Kedemah. These are the sons of Ishmael.ਯਟੂਰ, ਨਾਫ਼ੀਸ਼ ਅਤੇ ਕਾਦਮਾਹ। ਇਹ ਸਭ ਇਸ਼ਮਾਏਲ ਦੀ ਔਲਾਦ ਸੀ।

32 Now the sons of Keturah, Abraham's concubine: she bore Zimran, and Jokshan, and Medan, and Midian, and Ishbak, and Shuah. And the sons of Jokshan; Sheba, and Dedan.ਕਤੂਰਾਹ ਦੇ ਪੁੱਤਰ ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।

33 And the sons of Midian; Ephah, and Epher, and Henoch, and Abida, and Eldaah. All these are the sons of Keturah,ਮਿਦਯਾਨ ਦੇ ਪੁੱਤਰ ਸਨ: ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆਹ। ਇਹ ਸਭ ਕਤੂਰਾਹ ਦੇ ਉਤਰਧਿਕਾਰੀ ਸਨ।

34 And Abraham begat Isaac. The sons of Isaac; Esau and Israel.ਸਾਰਾਹ ਦੇ ਪੁੱਤਰ ਅਬਰਾਹਾਮ ਇਸਹਾਕ ਦਾ ਪਿਤਾ ਸੀ ਅਤੇ ਇਸਹਾਕ ਦੇ ਪੁੱਤਰ ਏਸਾਓ ਅਤੇ ਇਸਰਾਏਲ ਸਨ।

35 The sons of Esau; Eliphaz, Reuel, and Jeush, and Jaalam, and Korah.ਏਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ।

36 The sons of Eliphaz; Teman, and Omar, Zephi, and Gatam, Kenaz, and Timna, and Amalek.ਅਲੀਫ਼ਾਜ਼ ਦੇ ਪੁੱਤਰ-ਤੇਮਾਨ, ਓਮਾਰ, ਸਫ਼ੀ, ਗਅਤਾਮ, ਕਨਜ਼ ਤਿਮਨਾ ਅਤੇ ਅਮਾਲੇਕ ਸਨ।

37 The sons of Reuel; Nahath, Zerah, Shammah, and Mizzah.ਰਊੇਲ ਦੇ ਨਹਥ, ਜ਼ਰਹ, ਸ਼ੱਮਾਹ ਅਤੇ ਮਿੱਜ਼ਾਹ ਪੁੱਤਰ ਸਨ।

38 And the sons of Seir; Lotan, and Shobal, and Zibeon, and Anah, and Dishon, and Ezar, and Dishan.ਸੇਈਰ ਤੋਂ ਅਦੋਮੀ ਸੇਈਰ ਦੇ ਪੁੱਤਰ ਲੋਟਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ ਸਨ।

39 And the sons of Lotan; Hori, and Homam: and Timna was Lotan's sister.ਲੋਟਾਨ ਦੇ ਪੁੱਤਰ-ਹੋਰੀ ਅਤੇ ਹੋਮਾਮ ਸਨ। ਲੋਟਾਨ ਦੀ ਇੱਕ ਭੈਣ ਵੀ ਸੀ ਜਿਸ ਦਾ ਨਾਉਂ ਤਿਮਨਾ ਸੀ।

40 The sons of Shobal; Alian, and Manahath, and Ebal, Shephi, and Onam. And the sons of Zibeon; Aiah, and Anah.ਸ਼ੋਬਾਲ ਦੇ ਪੁੱਤਰ ਸਨ: ਅਲਯਾਨ, ਮਾਨਹਥ, ਏਬਾਲ, ਸਫ਼ੀ ਤੇ ਓਨਾਮ। ਸਿਬਓਨ ਦੇ ਪੁੱਤਰ ਅਯ੍ਯਾਹ ਅਤੇ ਅਨਾਹ ਸਨ।

41 The sons of Anah; Dishon. And the sons of Dishon; Amram, and Eshban, and Ithran, and Cheran.ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਦੀਸ਼ੋਨ ਦੇ ਪੁੱਤਰ ਸਨ: ਹਮਰਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।

42 The sons of Ezer; Bilhan, and Zavan, and Jakan. The sons of Dishan; Uz, and Aran.ਏਸ਼ਰ ਦੇ ਪੁੱਤਰ ਬਿਲਹਾਨ, ਜ਼ਅਵਾਨ ਅਤੇ ਯਅਕਾਨ ਸਨ। ਦੀਸ਼ਾਨ ਦੇ ਦੋ ਪੁੱਤਰ ਸਨ ਊਸ ਅਤੇ ਅਰਾਨ।

43 Now these are the kings that reigned in the land of Edom before any king reigned over the children of Israel; Bela the son of Beor: and the name of his city was Dinhabah.ਅਦੋਮ ਦੇ ਪਾਤਸ਼ਾਹ ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ।

44 And when Bela was dead Jobab the son of Zera of Bozrah reigned in his stead.ਜਦੋਂ ਬਲਾ ਦੀ ਮੌਤ ਹੋਈ ਤਾਂ ਜ਼ਰਹ ਦਾ ਪੁੱਤਰ ਯੋਬਾਬ ਨਵਾਂ ਪਾਤਸ਼ਾਹ ਬਣਿਆ। ਯੋਬਾਬ ਬਸਰਾਹ ਸ਼ਹਿਰ ਤੋਂ ਸੀ।

45 And when Jobab was dead, Husham of the land of the Temanites reigned in his stead.ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।

46 And when Husham was dead, Hadad the son of Bedad, who smote Midian in the field of Moab, reigned in his stead: and the name of his city was Avith.ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।

47 And when Hadad was dead, Samlah of Masrekah reigned in his stead.ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ।

48 And when Samlah was dead, Shaul of Rehoboth by the river reigned in his stead.ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ।

49 And when Shaul was dead, Baal-hanan the son of Achbor reigned in his stead.ਜਦੋਂ ਸ਼ਾਊਲ ਮਰਿਆ ਤਾਂ ਅਕਬੋਰ ਦਾ ਪੁੱਤਰ ਬਆਲ-ਹਾਨਾਨ ਉਸਦੀ ਥਾਵੇਂ ਰਾਜ ਕਰਨ ਲੱਗਾ।

50 And when Baal-hanan was dead, Hadad reigned in his stead: and the name of his city was Pai; and his wife's name was Mehetabel, the daughter of Matred, the daughter of Mezahab.ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।

51 Hadad died also. And the dukes of Edom were; duke Timna, duke Aliah, duke Jetheth,ਫ਼ਿਰ ਹਦਦ ਦੀ ਮੌਤ ਹੋ ਗਈ। ਅਦੋਮ ਦੇ ਆਗੂ ਤਿਮਨਾ, ਅਲਯਾਹ, ਯਤੇਤ

52 Duke Aholibamah, duke Elah, duke Pinon,ਆਹਲੀਬਾਮਾਹ, ਏਲਾਹ, ਪੀਨੋਨ,

53 Duke Kenaz, duke Teman, duke Mibzar,ਕਨਜ਼, ਤੇਮਾਨ, ਮਿਬਸਾਰ,

54 Duke Magdiel, duke Iram. These are the dukes of Edom.ਮਗਦੀਏਲ ਅਤੇ ਸਰਦਾਰ ਈਰਾਮ ਸਨ। ਇਹ ਅਦੋਮੀ ਆਗੂਆਂ ਦੀ ਸੂਚੀ ਸੀ।

Punjabi Bible