1 Chronicles 5 - WEB (Punjabi)
1 The sons of Reuben the firstborn of Israel (for he was the firstborn; but, because he defiled his father's couch, his birthright was given to the sons of Joseph the son of Israel; and the genealogy is not to be reckoned after the birthright.ਰਊਬੇਨ ਦੇ ਉੱਤਰਾਧਿਕਾਰੀ ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ। ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।
2 For Judah prevailed above his brothers, and of him came the prince; but the birthright was Joseph's:)
3 the sons of Reuben the firstborn of Israel: Hanoch, and Pallu, Hezron, and Carmi.
4 The sons of Joel: Shemaiah his son, Gog his son, Shimei his son,ਯੋਏਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ।
5 Micah his son, Reaiah his son, Baal his son,ਮੀਕਾਹ ਸ਼ਿਮਈ ਦਾ ਅਤੇ ਮੀਕਾਹ ਦਾ ਪੁੱਤਰ ਰਆਯਾਹ ਅਤੇ ਉਸਦਾ ਪੁੱਤਰ ਬਆਲ ਸੀ।
6 Beerah his son, whom Tilgath Pilneser king of Assyria carried away captive: he was prince of the Reubenites.ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।
7 His brothers by their families, when the genealogy of their generations was reckoned: the chief, Jeiel, and Zechariah,ਯੋਏਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਏਲ ਪਹਿਲੋਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ।
8 and Bela the son of Azaz, the son of Shema, the son of Joel, who lived in Aroer, even to Nebo and Baal Meon:ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋਏਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵੱਸਦੇ ਸਨ।
9 and eastward he lived even to the entrance of the wilderness from the river Euphrates, because their cattle were multiplied in the land of Gilead.ਬਲਆ ਦੇ ਲੋਕ ਮਾਰੂਥਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵੱਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵੱਧ ਗਏ ਸਨ।
10 In the days of Saul, they made war with the Hagrites, who fell by their hand; and they lived in their tents throughout all the [land] east of Gilead.ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਥੋਂ ਦੇ ਹਗਰੀ ਲੋਕਾਂ ਦੇ ਸਨ।
11 The sons of Gad lived over against them, in the land of Bashan to Salecah:ਗਾਦ ਦੇ ਉੱਤਰਾਧਿਕਾਰੀ ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।
12 Joel the chief, and Shapham the second, and Janai, and Shaphat in Bashan.ਯੋਏਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ।
13 Their brothers of their fathers' houses: Michael, and Meshullam, and Sheba, and Jorai, and Jacan, and Zia, and Eber, seven.ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾਏਲ, ਮਸ਼ੂੱਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ਏਬਰ।
14 These were the sons of Abihail, the son of Huri, the son of Jaroah, the son of Gilead, the son of Michael, the son of Jeshishai, the son of Jahdo, the son of Buz;ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾਏਲ ਦਾ ਪੁੱਤਰ ਅਤੇ ਮੀਕਾਏਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ।
15 Ahi the son of Abdiel, the son of Guni, chief of their fathers' houses.ਅਬਦੀਏਲ ਦਾ ਪੁੱਤਰ ਸੀ ਅਹੀ ਅਤੇ ਅਬਦੀਏਲ ਗੂਨੀ ਦਾ ਪੁੱਤਰ ਸੀ। ਅਤੇ ਅਹੀ ਉਨ੍ਹਾਂ ਦੇ ਘਰਾਣਿਆਂ ਦਾ ਆਗੂ ਸੀ।
16 They lived in Gilead in Bashan, and in its towns, and in all the suburbs of Sharon, as far as their borders.ਗਾਦ ਪਰਿਵਾਰ-ਸਮੂਹ ਬਾਸ਼ਾਨ ਦੇ ਗਿਲਆਦ ਅਤੇ ਉਸ ਦੇ ਆਸ-ਪਾਸ ਦੇ ਛੋਟੇ ਸ਼ਹਿਰਾਂ ਵਿੱਚ ਅਤੇ ਸ਼ਾਰੋਨ ਦੇ ਇਲਾਕੇ ਵਿੱਚ ਸੀਮਾ ਤਾਈਂ ਸਾਰੀਆਂ ਚਰਾਂਦਾ ਵਿੱਚ ਰਹਿੰਦਾ ਸੀ।
17 All these were reckoned by genealogies in the days of Jotham king of Judah, and in the days of Jeroboam king of Israel.ਯੋਥਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਥਾਮ ਉਨ੍ਹੀ ਦਿਨੀ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ।
18 The sons of Reuben, and the Gadites, and the half-tribe of Manasseh, of valiant men, men able to bear buckler and sword, and to shoot with bow, and skillful in war, were forty-four thousand seven hundred and sixty, that were able to go forth to war.ਯੁੱਧ ਵਿੱਚ ਕੁਝ ਮਾਹਰ ਸਿਪਾਹੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਅਤੇ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਕੋਲ ਕੁੱਲ 44,760 ਬਹਾਦਰ ਸਿਪਾਹੀ ਸਨ। ਉਨ੍ਹਾਂ ਸਿਪਾਹੀਆਂ ਕੋਲ ਤਲਵਾਰਾਂ ਅਤੇ ਢਾਲਾਂ ਸਨ ਅਤੇ ਉਹ ਤੀਰਾਂ ਅਤੇ ਕਮਾਨਾਂ ਵਿੱਚ ਵੀ ਕੁਸ਼ਲ ਸਨ।
19 They made war with the Hagrites, with Jetur, and Naphish, and Nodab.ਇਨ੍ਹਾਂ ਨੇ ਹਗਰੀਆਂ, ਯਟੂਰ, ਨਾਫ਼ੀਸ਼ ਤੇ ਨੋਦਾਬ ਦੇ ਲੋਕਾਂ ਵਿਰੁੱਧ ਲੜਾਈ ਕੀਤੀ।
20 They were helped against them, and the Hagrites were delivered into their hand, and all who were with them; for they cried to God in the battle, and he was entreated of them, because they put their trust in him.ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।
21 They took away their cattle; of their camels fifty thousand, and of sheep two hundred fifty thousand, and of donkeys two thousand, and of men one hundred thousand.ਉਨ੍ਹਾਂ ਨੇ ਹਗਰੀਆਂ ਦੇ ਪਸ਼ੂ ਵੀ ਲੈ ਲਏ। ਉਨ੍ਹਾਂ ਨੇ 50,000 ਊਠ 2,50,000 ਭੇਡਾਂ, 2,000 ਗਧੇ ਅਤੇ 1,00,000 ਮਨੁੱਖਾਂ ਨੂੰ ਵੀ ਲੁੱਟ ਲਿਆ ਭਾਵ ਲੈ ਗਏ।
22 For there fell many slain, because the war was of God. They lived in their place until the captivity.ਬਹੁਤ ਸਾਰੇ ਹਗਰੀ ਮਾਰੇ ਗਏ ਸਨ ਕਿਉਂ ਕਿ ਇਹ ਯੁੱਧ ਪਰਮੇਸ਼ੁਰ ਵੱਲੋਂ ਸੀ ਅਤੇ ਪਰਮੇਸ਼ੁਰ ਰਊਬੇਨ ਦੇ ਪੱਖ ਵਿੱਚ ਸੀ। ਫ਼ਿਰ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਦੇ ਲੋਕਾਂ ਨੇ ਹਗਰੀਆਂ ਦੀ ਜ਼ਮੀਨ ਤੇ ਰਹਿਣਾ ਸ਼ੁਰੂ ਕਰ ਦਿੱਤਾ। ਇਹ ਲੋਕ ਇਸਰਾਏਲੀਆਂ ਦੇ ਜਲਾਵਤਨੀ ਕਰਕੇ ਕੈਦੀਆਂ ਵਜੋਂ ਬੇਬੀਲੋਨ ਨੂੰ ਲਿਜਾਏ ਜਾਣ ਤੀਕ ਇੱਥੇ ਰਹੇ।
23 The children of the half-tribe of Manasseh lived in the land: they increased from Bashan to Baal Hermon and Senir and Mount Hermon.ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖ ਬਾਸ਼ਾਨ ਦੇ ਇਲਾਕੇ ਵਿੱਚ ਵੱਸਦੇ ਰਹੇ। ਉਹ ਬਾਸ਼ਾਨ ਤੋਂ ਬਅਲ-ਹਰਮੋਨ, ਸਨੀਰ ਅਤੇ ਹਰਮੋਨ ਪਰਬਤ ਤੀਕ ਵੱਧਦੇ ਬਹੁਤ ਸਾਰੇ ਮਨੁੱਖਾਂ ਦਾ ਦਲ ਬਣ ਗਏ।
24 These were the heads of their fathers' houses: even Epher, and Ishi, and Eliel, and Azriel, and Jeremiah, and Hodaviah, and Jahdiel, mighty men of valor, famous men, heads of their fathers' houses.ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖਾਂ ਦੇ ਘਰਾਣੇ ਦੇ ਆਗੂ ਇਸ ਪ੍ਰਕਾਰ ਸਨ: ਏਫ਼ਰ, ਯਿਸ਼ਈ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ, ਯਹਦੀਏਲ। ਇਹ ਸਾਰੇ ਹੀ ਬਹਾਦੁਰ ਵੀਰ ਅਤੇ ਤਾਕਤਵਰ ਮਨੁੱਖ ਸਨ। ਇਹ ਸਾਰੇ ਪ੍ਰਸਿੱਧ ਮਨੁੱਖ ਸਨ ਅਤੇ ਆਪੋ-ਆਪਣੇ ਪਰਿਵਾਰ-ਸਮੂਹਾਂ ਦੇ ਆਗੂ।
25 They trespassed against the God of their fathers, and played the prostitute after the gods of the peoples of the land, whom God destroyed before them.ਪਰ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਵਿਰੁੱਧ ਪਾਪ ਕੀਤਾ ਅਤੇ ਉਨ੍ਹਾਂ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਧਰਤੀ ਤੇ ਕਬਜ਼ਾ ਲੈਣ ਤੋਂ ਪਹਿਲਾਂ ਤਬਾਹ ਕੀਤਾ ਸੀ।
26 The God of Israel stirred up the spirit of Pul king of Assyria, and the spirit of Tilgath Pilneser king of Assyria, and he carried them away, even the Reubenites, and the Gadites, and the half-tribe of Manasseh, and brought them to Halah, and Habor, and Hara, and to the river of Gozan, to this day.ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਥ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓੱਥੇ ਰਹਿੰਦੇ ਹਨ।
Punjabi Bible