1 Kings 4:9
ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ।
The son of Dekar, | בֶּן | ben | ben |
in Makaz, | דֶּ֛קֶר | deqer | DEH-ker |
Shaalbim, in and | בְּמָקַ֥ץ | bĕmāqaṣ | beh-ma-KAHTS |
and Beth-shemesh, | וּבְשַֽׁעַלְבִ֖ים | ûbĕšaʿalbîm | oo-veh-sha-al-VEEM |
and Elon-beth-hanan: | וּבֵ֣ית | ûbêt | oo-VATE |
שָׁ֑מֶשׁ | šāmeš | SHA-mesh | |
וְאֵיל֖וֹן | wĕʾêlôn | veh-ay-LONE | |
בֵּ֥ית | bêt | bate | |
חָנָֽן׃ | ḥānān | ha-NAHN |
Cross Reference
Joshua 19:42
ਸ਼ਆਲੱਬੀਨ, ਅਯਾਲੋਨ, ਯਿਥਲਾਹ,
Joshua 21:16
ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।
Judges 1:35
ਅਮੋਰੀਆਂ ਨੇ ਹਰਸ ਪਹਾੜ, ਅਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਆਂ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵੱਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ।
1 Samuel 6:12
ਗਊਆਂ ਸਿੱਧੀਆਂ ਬੈਤਸ਼ਮਸ਼ ਨੂੰ ਗਈਆਂ। ਉਹ ਸੜਕ ਤੇ ਤੁਰਦੀਆਂ ਜਾਂਦੀਆਂ, ਰਾਹ ’ਚ ਅੜਾਉਂਦੀਆਂ ਗਈਆਂ। ਉਹ ਕਿਤੇ ਵੀ ਖੱਬੇ ਜਾਂ ਸੱਜੇ ਨਾ ਮੁੜੀਆਂ। ਫ਼ਲਿਸਤੀਨੀ ਸ਼ਾਸਕ ਉਨ੍ਹਾਂ ਦੇ ਪਿੱਛੇ-ਪਿੱਛੇ ਬੈਤਸ਼ਮਸ਼ ਦੀ ਹੱਦ ਤੱਕ ਗਏ।
1 Samuel 6:20
ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਹਾ, “ਭਲਾ ਕਿਸੇ ਦੀ ਕੀ ਮਜ਼ਾਲ ਹੈ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਅੱਗੇ ਖੜ੍ਹਾ ਹੋ ਸੱਕੇਗਾ, ਕੌਣ ਜਾਜਕ ਹੈ ਜੋ ਇਸ ਪਵਿੱਤਰ ਸੰਦੂਕ ਦੀ ਸੰਭਾਲ ਕਰ ਸੱਕੇ। ਇੱਥੇ ਇਹ ਸੰਦੂਕ ਕਿਸ ਕੋਲ ਜਾਵੇ?”