1 Kings 8:8
ਉਨ੍ਹਾਂ ਨੇ ਚੋਬਾਂ ਨੂੰ ਐਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਅੱਗੇ ਪਵਿੱਤਰ ਅਸਥਾਨ ਤੋਂ ਨਜ਼ਰ ਆਉਂਦੇ ਸਨ ਪਰ ਬਾਹਰੋ ਨਹੀਂ ਸਨ ਦਿੱਸਦੇ ਅਤੇ ਉਹ ਅੱਜ ਦਿਨ ਤੀਕ ਉੱਥੇ ਹੀ ਹਨ।
And they drew out | וַֽיַּאֲרִכוּ֮ | wayyaʾărikû | va-ya-uh-ree-HOO |
the staves, | הַבַּדִּים֒ | habbaddîm | ha-ba-DEEM |
ends the that | וַיֵּֽרָאוּ֩ | wayyērāʾû | va-yay-ra-OO |
of the staves | רָאשֵׁ֨י | rāʾšê | ra-SHAY |
were seen out | הַבַּדִּ֤ים | habbaddîm | ha-ba-DEEM |
מִן | min | meen | |
holy the in | הַקֹּ֙דֶשׁ֙ | haqqōdeš | ha-KOH-DESH |
place before | עַל | ʿal | al |
פְּנֵ֣י | pĕnê | peh-NAY | |
the oracle, | הַדְּבִ֔יר | haddĕbîr | ha-deh-VEER |
not were they and | וְלֹ֥א | wĕlōʾ | veh-LOH |
seen | יֵֽרָא֖וּ | yērāʾû | yay-ra-OO |
without: | הַח֑וּצָה | haḥûṣâ | ha-HOO-tsa |
there and | וַיִּ֣הְיוּ | wayyihyû | va-YEE-yoo |
they are | שָׁ֔ם | šām | shahm |
unto | עַ֖ד | ʿad | ad |
this | הַיּ֥וֹם | hayyôm | HA-yome |
day. | הַזֶּֽה׃ | hazze | ha-ZEH |
Cross Reference
Exodus 25:13
ਫ਼ੇਰ ਸੰਦੂਕ ਚੁੱਕਣ ਲਈ ਚੋਬਾਂ ਬਣਾਉ ਇਹ ਚੋਬਾਂ ਸ਼ਿਟੀਮ ਦੀ ਲੱਕੜ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਉੱਪਰ ਸੋਨਾ ਮਢ਼ਿਆ ਹੋਣਾ ਚਾਹੀਦਾ ਹੈ।
Exodus 37:4
ਫ਼ੇਰ ਉਸ ਨੇ ਸੰਦੂਕ ਨੂੰ ਚੁੱਕਣ ਲਈ ਚੋਬਾਂ ਬਣਾਈਆਂ। ਉਸ ਨੇ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ।
Exodus 40:20
ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।
Joshua 4:9
(ਯਹੋਸ਼ੁਆ ਨੇ ਯਰਦਨ ਨਦੀ ਦੇ ਅੱਧ ਵਿੱਚਕਾਰ ਵੀ ਬਾਰਾਂ ਪੱਥਰ ਰੱਖ ਦਿੱਤੇ। ਉਸ ਨੇ ਇਨ੍ਹਾਂ ਨੂੰ ਉਸ ਥਾਂ ਰੱਖ ਦਿੱਤਾ ਜਿੱਥੇ ਜਾਜਕ ਉਦੋਂ ਖਲੋਤੇ ਸਨ ਜਦੋਂ ਉਨ੍ਹਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਿਆ ਹੋਇਆ ਸੀ। ਇਹ ਪੱਥਰ ਅੱਜ ਵੀ ਉਸੇ ਥਾਂ ਹਨ।)
2 Chronicles 5:9
ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ।
Matthew 28:15
ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।