ਪੰਜਾਬੀ
1 Samuel 13:8 Image in Punjabi
ਸਮੂਏਲ ਨੇ ਕਿਹਾ ਸੀ ਕਿ ਉਹ ਸ਼ਾਊਲ ਨੂੰ ਗਿਲਗਾਲ ਵਿੱਚ ਮਿਲੇਗਾ। ਸ਼ਾਊਲ ਸੱਤ ਦਿਨ ਤੱਕ ਉਡੀਕਦਾ ਰਿਹਾ ਪਰ ਸਮੂਏਲ ਅਜੇ ਤੀਕ ਗਿਲਗਾਲ ਵਿੱਚ ਨਹੀਂ ਸੀ ਪਹੁੰਚਿਆ ਅਤੇ ਸਿਪਾਹੀ ਸ਼ਾਊਲ ਨੂੰ ਛੱਡ ਕੇ ਭੱਜਣੇ ਸ਼ੁਰੂ ਹੋ ਗਏ।