ਪੰਜਾਬੀ
1 Samuel 9:1 Image in Punjabi
ਸ਼ਾਊਲ ਦਾ ਆਪਣੇ ਪਿਉ ਦੇ ਖੋਤਿਆਂ ਨੂੰ ਲੱਭਣਾ ਕੀਸ਼ ਬਿਨਯਾਮੀਨ ਦੀ ਗੋਤ ਦਾ ਇੱਕ ਮਹੱਤਵਪੂਰਣ ਮਨੁੱਖ ਸੀ। ਕੀਸ਼ ਅਬੀਏਲ ਦਾ ਪੁੱਤਰ ਸੀ ਅਤੇ ਅਬੀਏਲ ਸ਼ਰੂਰ ਦਾ ਪੁੱਤਰ ਸੀ। ਅਤੇ ਬਕੋਰਥ ਦਾ ਪੁੱਤਰ ਸਰੂਰ ਸੀ। ਬਕੋਰਥ ਅਫ਼ਿਆਹ ਦਾ ਪੁੱਤਰ ਸੀ ਜੋ ਕਿ ਬਿਨਯਾਮੀਨ ਤੋਂ ਸੀ।