2 Chronicles 1:14-16 in Punjabi

2 Chronicles 1:14
ਸੁਲੇਮਾਨ ਦਾ ਆਪਣੀ ਫ਼ੌਜ ਅਤੇ ਧਨ ਬਨਾਉਣਾ ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1,400 ਰੱਥ ਅਤੇ 12,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕੱਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ।

2 Chronicles 1:15
ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇੱਕਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸ ਨੇ ਇੰਨਾ ਦਿਆਰ ਇੱਕਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ।

2 Chronicles 1:16
ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮੰਗਵਾਉਂਦਾ ਸੀ।

Punjabi Bible