2 Chronicles 11:5
ਰਹਬੁਆਮ ਦਾ ਯਹੂਦਾਹ ਨੂੰ ਮਜ਼ਬੂਤ ਕਰਨਾ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ। ਉਸ ਨੇ ਯਹੂਦਾਹ ਸ਼ਹਿਰ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਆਪਣੇ ਸ਼ਹਿਰਾਂ ਨੂੰ ਮਜ਼ਬੂਤ ਕੀਤਾ।
2 Chronicles 11:5 in Other Translations
King James Version (KJV)
And Rehoboam dwelt in Jerusalem, and built cities for defense in Judah.
American Standard Version (ASV)
And Rehoboam dwelt in Jerusalem, and built cities for defence in Judah.
Bible in Basic English (BBE)
Now Rehoboam kept in Jerusalem, building walled towns in Judah.
Darby English Bible (DBY)
And Rehoboam dwelt in Jerusalem, and built cities for defence in Judah.
Webster's Bible (WBT)
And Rehoboam dwelt in Jerusalem, and built cities for defense in Judah.
World English Bible (WEB)
Rehoboam lived in Jerusalem, and built cities for defense in Judah.
Young's Literal Translation (YLT)
And Rehoboam dwelleth in Jerusalem, and buildeth cities for a bulwark in Judah,
| And Rehoboam | וַיֵּ֥שֶׁב | wayyēšeb | va-YAY-shev |
| dwelt | רְחַבְעָ֖ם | rĕḥabʿām | reh-hahv-AM |
| in Jerusalem, | בִּירֽוּשָׁלִָ֑ם | bîrûšālāim | bee-roo-sha-la-EEM |
| built and | וַיִּ֧בֶן | wayyiben | va-YEE-ven |
| cities | עָרִ֛ים | ʿārîm | ah-REEM |
| for defence | לְמָצ֖וֹר | lĕmāṣôr | leh-ma-TSORE |
| in Judah. | בִּֽיהוּדָֽה׃ | bîhûdâ | BEE-hoo-DA |
Cross Reference
2 Chronicles 8:2
ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਦੁਬਾਰਾ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵੱਸਣ ਦੀ ਆਗਿਆ ਦਿੱਤੀ।
2 Chronicles 11:23
ਰਹਬੁਆਮ ਨੇ ਬੜੀ ਬੁੱਧੀਮਤਾ ਨਾਲ ਆਪਣੇ ਸਾਰੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਹਰ ਸ਼ਹਿਰ ਵਿੱਚ ਫ਼ੈਲਾਅ ਦਿੱਤਾ ਤੇ ਇਉਂ ਆਪਣੇ ਰਾਜ ਨੂੰ ਪੱਕਿਆਂ ਕੀਤਾ। ਆਪਣੇ ਸਾਰੇ ਪੁੱਤਰਾਂ ਸਾਰੇ ਰਾਜ ਵਿੱਚ ਵੱਖ-ਵੱਖ ਕਰਕੇ ਉਨ੍ਹਾਂ ਨੂੰ ਬਹੁਤ ਸਾਰੀ ਰਸਦ ਦਿੱਤੀ ਅਤੇ ਉਨ੍ਹਾਂ ਲਈ ਵਹੁਟੀਆਂ ਵੀ ਵੇਖੀਆਂ।
2 Chronicles 14:6
ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪੱਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸ ਨੂੰ ਸ਼ਾਂਤੀ ਪ੍ਰਾਪਤ ਹੋਈ ਸੀ।
2 Chronicles 16:6
ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦੀਆਂ ਨੂੰ ਸੱਦਿਆ ਅਤੇ ਉਹ ਰਾਮਾਹ ਸ਼ਹਿਰ ਵਿੱਚ ਗਏ ਤੇ ਬਆਸ਼ਾ ਉੱਥੇ ਕਿਲਾ ਬਨਾਉਣ ਲਈ ਜੋ ਲੱਕੜ ਅਤੇ ਪੱਥਰ ਦੀ ਵਰਤੋਂ ਕਰ ਰਿਹਾ ਸੀ, ਉਹ ਸਭ ਚੁੱਕ ਲਿਆਏ। ਆਸਾ ਅਤੇ ਯਹੂਦਾਹ ਦੇ ਲੋਕਾਂ ਨੇ ਉਸ ਲੱਕੜ ਅਤੇ ਪੱਥਰ ਨਾਲ ਗ਼ਬਾ ਅਤੇ ਮਿਸਫ਼ਾਹ ਸ਼ਹਿਰ ਨੂੰ ਪੱਕਿਆ ਕੀਤਾ।
2 Chronicles 17:12
ਇਉਂ ਯਹੋਸ਼ਾਫ਼ਾਟ ਦਿਨੋ-ਦਿਨ ਸ਼ਕਤੀਸ਼ਾਲੀ ਹੁੰਦਾ ਗਿਆ ਤੇ ਉਸ ਨੇ ਯਹੂਦਾਹ ਦੇਸ ਵਿੱਚ ਗੜ੍ਹ ਅਤੇ ਗੋਦਾਮ ਬਣਵਾਏ।
2 Chronicles 26:6
ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।
2 Chronicles 27:4
ਯੋਥਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾਏ ਅਤੇ ਜੰਗਲਾਂ ਵਿੱਚ ਉਸ ਨੇ ਕਿਲੇ ਅਤੇ ਬੁਰਜ ਵੀ ਬਣਵਾਏ।
Isaiah 22:8
ਉਸ ਸਮੇਂ, ਯਹੂਦਾਹ ਦੇ ਲੋਕ ਉਨ੍ਹਾਂ ਹਬਿਆਰਾਂ ਦੀ ਵਰਤੋਂ ਕਰਨਾ ਚਾਹੁਂਣਗੇ ਜਿਹੜੇ ਉਨ੍ਹਾਂ ਨੇ ਮਹਿਲ, ਜੰਗਲ ਦੇ ਘਰ ਵਿੱਚ ਰੱਖੇ ਹੋਏ ਸਨ, ਕਿਉਂ ਕਿ ਉਸ ਨੇ ਯਹੂਦਾਹ ਦੀ ਸੁਰੱਖਿਆ ਹ੍ਹਟਾ ਦਿੱਤੀ।