ਪੰਜਾਬੀ
2 Chronicles 8:15 Image in Punjabi
ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸ ਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜ੍ਹਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸ ਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।