2 Kings 8:16
ਯਹੋਰਾਮ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।
And in the fifth | וּבִשְׁנַ֣ת | ûbišnat | oo-veesh-NAHT |
year | חָמֵ֗שׁ | ḥāmēš | ha-MAYSH |
of Joram | לְיוֹרָ֤ם | lĕyôrām | leh-yoh-RAHM |
son the | בֶּן | ben | ben |
of Ahab | אַחְאָב֙ | ʾaḥʾāb | ak-AV |
king | מֶ֣לֶךְ | melek | MEH-lek |
of Israel, | יִשְׂרָאֵ֔ל | yiśrāʾēl | yees-ra-ALE |
Jehoshaphat | וִיהֽוֹשָׁפָ֖ט | wîhôšāpāṭ | vee-hoh-sha-FAHT |
king then being | מֶ֣לֶךְ | melek | MEH-lek |
of Judah, | יְהוּדָ֑ה | yĕhûdâ | yeh-hoo-DA |
Jehoram | מָלַ֛ךְ | mālak | ma-LAHK |
the son | יְהוֹרָ֥ם | yĕhôrām | yeh-hoh-RAHM |
Jehoshaphat of | בֶּן | ben | ben |
king | יְהֽוֹשָׁפָ֖ט | yĕhôšāpāṭ | yeh-hoh-sha-FAHT |
of Judah | מֶ֥לֶךְ | melek | MEH-lek |
began to reign. | יְהוּדָֽה׃ | yĕhûdâ | yeh-hoo-DA |
Cross Reference
2 Kings 1:17
ਅਹਜ਼ਯਾਹ ਦੀ ਜਗ੍ਹਾ ਯਹੋਰਾਮ ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ।
2 Kings 3:1
ਯਹੋਰਾਮ ਦਾ ਇਸਰਾਏਲ ਦਾ ਰਾਜਾ ਹੋਣਾ ਸਾਮਰਿਯਾ ਵਿੱਚ, ਇਸਰਾਏਲ ਉੱਪਰ ਅਹਾਬ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ। ਉਸ ਨੇ ਯਹੂਦਾਹ ਦੇ ਪਾਤਸ਼ਾਹ, ਯਹੋਸ਼ਾਫ਼ਾਟ ਦੇ 18ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ ਅਤੇ ਉਸ ਨੇ 12 ਵਰ੍ਹੇ ਰਾਜ ਕੀਤਾ।
1 Kings 22:50
ਯਹੋਸ਼ਾਫਾਟ ਦੀ ਮੌਤ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ, ਫ਼ਿਰ ਉਸਦਾ ਪੁੱਤਰ ਯਹੋਰਾਮ ਉਸਦੀ ਥਾਵੇਂ ਰਾਜ ਕਰਨ ਲੱਗਾ।
2 Chronicles 21:1
ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।