Isaiah 3:23 in Punjabi

Punjabi Punjabi Bible Isaiah Isaiah 3 Isaiah 3:23

Isaiah 3:23
ਸ਼ੀਸ਼ੇ, ਜ਼ਰੀ ਦੇ ਕੱਪੜੇ, ਸਾਫ਼ੇ ਅਤੇ ਕੰਬਲੀਆਂ।

Isaiah 3:22Isaiah 3Isaiah 3:24

Isaiah 3:23 in Other Translations

King James Version (KJV)
The glasses, and the fine linen, and the hoods, and the vails.

American Standard Version (ASV)
the hand-mirrors, and the fine linen, and the turbans, and the veils.

Bible in Basic English (BBE)
The looking-glasses, and the fair linen, and the high head-dresses, and the veils.

Darby English Bible (DBY)
the mirrors, and the fine linen bodices, and the turbans, and the flowing veils.

World English Bible (WEB)
the hand-mirrors, the fine linen garments, the tiaras, and the shawls.

Young's Literal Translation (YLT)
Of the mirrors, and of the linen garments, And of the hoods, and of the vails,

The
glasses,
וְהַגִּלְיֹנִים֙wĕhaggilyōnîmveh-ha-ɡeel-yoh-NEEM
and
the
fine
linen,
וְהַסְּדִינִ֔יםwĕhassĕdînîmveh-ha-seh-dee-NEEM
hoods,
the
and
וְהַצְּנִיפ֖וֹתwĕhaṣṣĕnîpôtveh-ha-tseh-nee-FOTE
and
the
vails.
וְהָרְדִידִֽים׃wĕhordîdîmveh-hore-dee-DEEM

Cross Reference

Genesis 24:65
ਉਸ ਨੇ ਨੌਕਰ ਨੂੰ ਆਖਿਆ, “ਇਹ ਆਦਮੀ ਕੌਣ ਹੈ ਜਿਹੜਾ ਖੇਤਾਂ ਵਿੱਚ ਸਾਨੂੰ ਮਿਲਣ ਲਈ ਘੁੰਮ ਰਿਹਾ ਹੈ?” ਨੌਕਰ ਨੇ ਆਖਿਆ, “ਇਹ ਮੇਰਾ ਸੁਆਮੀ ਹੈ।” ਇਸ ਲਈ ਰਿਬਕਾਹ ਨੇ ਆਪਣਾ ਮੂੰਹ ਪਰਦੇ ਨਾਲ ਕੱਜ ਲਿਆ।

Revelation 19:8
ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)

Luke 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।

Ezekiel 16:10
ਮੈਂ ਤੈਨੂੰ ਸੁੰਦਰ ਪੁਸ਼ਾਕ ਦਿੱਤੀ ਅਤੇ ਨਰਮ ਚਮੜੇ ਦੀ ਜੁੱਤੀ ਦਿੱਤੀ। ਮੈਂ ਤੈਨੂੰ ਕਸੀਦੇ ਦਾ ਪਟਕਾ ਅਤੇ ਰੇਸ਼ਮੀ ਸੱਕਾਰਫ਼ ਦਿੱਤਾ।

Song of Solomon 5:7
ਮਿਲ ਪਏ ਮੈਨੂੰ ਸ਼ਹਿਰ ਦੇ ਪਹਿਰੇਦਾਰ। ਮਾਰਿਆ ਉਨ੍ਹਾਂ ਮੈਨੂੰ ਦੁੱਖ ਦਿੱਤਾ ਉਨ੍ਹਾਂ ਮੈਨੂੰ ਕੰਧ ਉੱਤੇ ਖਲੋਤੇ ਪਹਿਰੇਦਾਰਾਂ ਨੇ ਮੈਥੋਂ ਮੇਰਾ ਸ਼ੌਲ ਖੋਹ ਲਿਆ।

1 Chronicles 15:27
ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇੰਚਾਰਜਾਂ ਨੇ, ਅਤੇ ਹੋਰ ਸਾਰੇ ਸੰਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ਏਫੋਦ ਪਾਇਆ ਹੋਇਆ ਸੀ।

Ruth 3:15
ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।

Exodus 38:8
ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।

Genesis 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।

Revelation 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।