Joshua 19:28
ਫ਼ੇਰ ਸਰਹੱਦ ਅਬਰੋਨ, ਰਹੋਬ, ਹੰਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।
Joshua 19:28 in Other Translations
King James Version (KJV)
And Hebron, and Rehob, and Hammon, and Kanah, even unto great Zidon;
American Standard Version (ASV)
and Ebron, and Rehob, and Hammon, and Kanah, even unto great Sidon;
Bible in Basic English (BBE)
And Ebron and Rehob and Hammon and Kanah, to great Zidon;
Darby English Bible (DBY)
and Ebron, and Rehob, and Hammon, and Kanah, as far as great Zidon;
Webster's Bible (WBT)
And Hebron, and Rehob, and Hammon, and Kanah, even to great Zidon;
World English Bible (WEB)
and Ebron, and Rehob, and Hammon, and Kanah, even to great Sidon;
Young's Literal Translation (YLT)
and Hebron, and Rehob, and Hammon, and Kanah, unto great Zidon;
| And Hebron, | וְעֶבְרֹ֥ן | wĕʿebrōn | veh-ev-RONE |
| and Rehob, | וּרְחֹ֖ב | ûrĕḥōb | oo-reh-HOVE |
| and Hammon, | וְחַמּ֣וֹן | wĕḥammôn | veh-HA-mone |
| Kanah, and | וְקָנָ֑ה | wĕqānâ | veh-ka-NA |
| even unto | עַ֖ד | ʿad | ad |
| great | צִיד֥וֹן | ṣîdôn | tsee-DONE |
| Zidon; | רַבָּֽה׃ | rabbâ | ra-BA |
Cross Reference
Judges 1:31
ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।
Joshua 11:8
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।
Genesis 10:19
ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।
Isaiah 23:2
ਤੁਸੀਂ ਸਮੁੰਦਰ ਦੇ ਨੇੜੇ ਰਹਿੰਦੇ ਲੋਕੋ ਚੁੱਪ ਰਹੋ। ਸੂਰ “ਸੀਦੋਨ ਦਾ ਵਪਾਰੀ” ਸੀ। ਸਮੁੰਦਰ ਕੰਢੇ ਵਸੇ ਉਸ ਸ਼ਹਿਰ ਨੇ ਵਪਾਰੀਆਂ ਨੂੰ ਸਮੁੰਦਰ ਪਾਰ ਭੇਜਿਆ, ਅਤੇ ਉਨ੍ਹਾਂ ਲੋਕਾਂ ਨੇ ਤੈਨੂੰ ਦੌਲਤ ਨਾਲ ਮਾਲਾਮਾਲ ਕਰ ਦਿੱਤਾ।
Isaiah 23:4
ਸੀਦੋਨ, ਤੈਨੂੰ ਬਹੁਤ ਉਦਾਸ ਹੋ ਜਾਣਾ ਚਾਹੀਦਾ ਹੈ। ਕਿਉਂ ਕਿ ਹੁਣ ਸਮੁੰਦਰ, ਅਤੇ ਸਮੁੰਦਰ ਦਾ ਕਿਲਾ ਆਖਦੇ ਹਨ: ਮੇਰੇ ਕੋਈ ਬੱਚੇ ਨਹੀਂ। ਮੈਂ ਜਨਮ ਪੀੜਾਂ ਅਨੁਭਵ ਨਹੀਂ ਕੀਤੀਆਂ। ਮੈਂ ਬੱਚਿਆਂ ਨੂੰ ਜਨਮ ਨਹੀਂ ਦਿੱਤਾ। ਮੈਂ ਜਵਾਨ ਮਰਦਾਂ ਅਤੇ ਔਰਤਾਂ ਦੀ ਪਰਵਰਿਸ਼ ਨਹੀਂ ਕੀਤੀ।
Isaiah 23:12
ਯਹੋਵਾਹ ਆਖਦਾ ਹੈ, “ਸੀਦੋਨ ਦੀਏ ਕੁਆਰੀ ਧੀਏ, ਤਬਾਹ ਕਰ ਦਿੱਤੀ ਜਾਵੇਂਗੀ ਤੂੰ। ਖੁਸ਼ੀ ਮਨਾਵੇਂਗੀ ਨਹੀਂ ਹੋਰ ਹੁਣ ਤੂੰ।” ਪਰ ਸੂਰ ਦੇ ਲੋਕ ਆਖਦੇ ਹਨ, “ਕਿਤ੍ਤੀਮ ਸਾਡੀ ਸਹਾਇਤਾ ਕਰੇਗਾ!” ਪਰ ਜੇ ਤੁਸੀਂ ਸਮੁੰਦਰ ਪਾਰ ਕਰਕੇ ਕਿੱਤੀਮ ਨੂੰ ਜਾਓਗੇ, ਤੁਹਾਨੂੰ ਆਰਾਮ ਕਰਨ ਲਈ ਕੋਈ ਟਿਕਾਣਾ ਨਹੀਂ ਮਿਲੇਗਾ।
John 2:1
ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।
John 2:11
ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।
John 4:46
ਇੱਕ ਵਾਰ ਫ਼ੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਮੈਅ ਵਿੱਚ ਤਬਦੀਲ ਕੀਤਾ ਸੀ। ਬਾਦਸ਼ਾਹ ਦਾ ਇੱਕ ਮਹੱਤਵਪੂਰਣ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ। ਉਸਦਾ ਪੁੱਤਰ ਬਿਮਾਰ ਸੀ।