Acts 2

1 ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।

2 ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ।

3 ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।

4 ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।

5 ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।

6 ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।

7 ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?

8 ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।

9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ,

10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।

11 ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”

12 ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”

13 ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”

14 ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।

15 ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ।

16 ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ

17 ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।

18 ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।

19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।

20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।

21 ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’

22 “ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।

23 ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।

24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।

25 ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।

26 ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।

27 ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।

28 ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’

29 “ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।

30 ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।

31 ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’

32 ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।

33 ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।

34 ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,

35 ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’

36 “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”

37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”

38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।

39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”

40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”

41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।

42 ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।

43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ।

44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।

45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।

46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।

47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

1 And when the day of Pentecost was fully come, they were all with one accord in one place.

2 And suddenly there came a sound from heaven as of a rushing mighty wind, and it filled all the house where they were sitting.

3 And there appeared unto them cloven tongues like as of fire, and it sat upon each of them.

4 And they were all filled with the Holy Ghost, and began to speak with other tongues, as the Spirit gave them utterance.

5 And there were dwelling at Jerusalem Jews, devout men, out of every nation under heaven.

6 Now when this was noised abroad, the multitude came together, and were confounded, because that every man heard them speak in his own language.

7 And they were all amazed and marvelled, saying one to another, Behold, are not all these which speak Galilaeans?

8 And how hear we every man in our own tongue, wherein we were born?

9 Parthians, and Medes, and Elamites, and the dwellers in Mesopotamia, and in Judaea, and Cappadocia, in Pontus, and Asia,

10 Phrygia, and Pamphylia, in Egypt, and in the parts of Libya about Cyrene, and strangers of Rome, Jews and proselytes,

11 Cretes and Arabians, we do hear them speak in our tongues the wonderful works of God.

12 And they were all amazed, and were in doubt, saying one to another, What meaneth this?

13 Others mocking said, These men are full of new wine.

14 But Peter, standing up with the eleven, lifted up his voice, and said unto them, Ye men of Judaea, and all ye that dwell at Jerusalem, be this known unto you, and hearken to my words:

15 For these are not drunken, as ye suppose, seeing it is but the third hour of the day.

16 But this is that which was spoken by the prophet Joel;

17 And it shall come to pass in the last days, saith God, I will pour out of my Spirit upon all flesh: and your sons and your daughters shall prophesy, and your young men shall see visions, and your old men shall dream dreams:

18 And on my servants and on my handmaidens I will pour out in those days of my Spirit; and they shall prophesy:

19 And I will shew wonders in heaven above, and signs in the earth beneath; blood, and fire, and vapour of smoke:

20 The sun shall be turned into darkness, and the moon into blood, before that great and notable day of the Lord come:

21 And it shall come to pass, that whosoever shall call on the name of the Lord shall be saved.

22 Ye men of Israel, hear these words; Jesus of Nazareth, a man approved of God among you by miracles and wonders and signs, which God did by him in the midst of you, as ye yourselves also know:

23 Him, being delivered by the determinate counsel and foreknowledge of God, ye have taken, and by wicked hands have crucified and slain:

24 Whom God hath raised up, having loosed the pains of death: because it was not possible that he should be holden of it.

25 For David speaketh concerning him, I foresaw the Lord always before my face, for he is on my right hand, that I should not be moved:

26 Therefore did my heart rejoice, and my tongue was glad; moreover also my flesh shall rest in hope:

27 Because thou wilt not leave my soul in hell, neither wilt thou suffer thine Holy One to see corruption.

28 Thou hast made known to me the ways of life; thou shalt make me full of joy with thy countenance.

29 Men and brethren, let me freely speak unto you of the patriarch David, that he is both dead and buried, and his sepulchre is with us unto this day.

30 Therefore being a prophet, and knowing that God had sworn with an oath to him, that of the fruit of his loins, according to the flesh, he would raise up Christ to sit on his throne;

31 He seeing this before spake of the resurrection of Christ, that his soul was not left in hell, neither his flesh did see corruption.

32 This Jesus hath God raised up, whereof we all are witnesses.

33 Therefore being by the right hand of God exalted, and having received of the Father the promise of the Holy Ghost, he hath shed forth this, which ye now see and hear.

34 For David is not ascended into the heavens: but he saith himself, The Lord said unto my Lord, Sit thou on my right hand,

35 Until I make thy foes thy footstool.

36 Therefore let all the house of Israel know assuredly, that God hath made that same Jesus, whom ye have crucified, both Lord and Christ.

37 Now when they heard this, they were pricked in their heart, and said unto Peter and to the rest of the apostles, Men and brethren, what shall we do?

38 Then Peter said unto them, Repent, and be baptized every one of you in the name of Jesus Christ for the remission of sins, and ye shall receive the gift of the Holy Ghost.

39 For the promise is unto you, and to your children, and to all that are afar off, even as many as the Lord our God shall call.

40 And with many other words did he testify and exhort, saying, Save yourselves from this untoward generation.

41 Then they that gladly received his word were baptized: and the same day there were added unto them about three thousand souls.

42 And they continued stedfastly in the apostles’ doctrine and fellowship, and in breaking of bread, and in prayers.

43 And fear came upon every soul: and many wonders and signs were done by the apostles.

44 And all that believed were together, and had all things common;

45 And sold their possessions and goods, and parted them to all men, as every man had need.

46 And they, continuing daily with one accord in the temple, and breaking bread from house to house, did eat their meat with gladness and singleness of heart,

47 Praising God, and having favour with all the people. And the Lord added to the church daily such as should be saved.

1 And the Lord spake unto Moses, saying,

2 Speak unto the children of Israel, and say unto them, When ye be come into the land of your habitations, which I give unto you,

3 And will make an offering by fire unto the Lord, a burnt offering, or a sacrifice in performing a vow, or in a freewill offering, or in your solemn feasts, to make a sweet savour unto the Lord, of the herd, or of the flock:

4 Then shall he that offereth his offering unto the Lord bring a meat offering of a tenth deal of flour mingled with the fourth part of an hin of oil.

5 And the fourth part of an hin of wine for a drink offering shalt thou prepare with the burnt offering or sacrifice, for one lamb.

6 Or for a ram, thou shalt prepare for a meat offering two tenth deals of flour mingled with the third part of an hin of oil.

7 And for a drink offering thou shalt offer the third part of an hin of wine, for a sweet savour unto the Lord.

8 And when thou preparest a bullock for a burnt offering, or for a sacrifice in performing a vow, or peace offerings unto the Lord:

9 Then shall he bring with a bullock a meat offering of three tenth deals of flour mingled with half an hin of oil.

10 And thou shalt bring for a drink offering half an hin of wine, for an offering made by fire, of a sweet savour unto the Lord.

11 Thus shall it be done for one bullock, or for one ram, or for a lamb, or a kid.

12 According to the number that ye shall prepare, so shall ye do to every one according to their number.

13 All that are born of the country shall do these things after this manner, in offering an offering made by fire, of a sweet savour unto the Lord.

14 And if a stranger sojourn with you, or whosoever be among you in your generations, and will offer an offering made by fire, of a sweet savour unto the Lord; as ye do, so he shall do.

15 One ordinance shall be both for you of the congregation, and also for the stranger that sojourneth with you, an ordinance for ever in your generations: as ye are, so shall the stranger be before the Lord.

16 One law and one manner shall be for you, and for the stranger that sojourneth with you.

17 And the Lord spake unto Moses, saying,

18 Speak unto the children of Israel, and say unto them, When ye come into the land whither I bring you,

19 Then it shall be, that, when ye eat of the bread of the land, ye shall offer up an heave offering unto the Lord.

20 Ye shall offer up a cake of the first of your dough for an heave offering: as ye do the heave offering of the threshingfloor, so shall ye heave it.

21 Of the first of your dough ye shall give unto the Lord an heave offering in your generations.

22 And if ye have erred, and not observed all these commandments, which the Lord hath spoken unto Moses,

23 Even all that the Lord hath commanded you by the hand of Moses, from the day that the Lord commanded Moses, and henceforward among your generations;

24 Then it shall be, if ought be committed by ignorance without the knowledge of the congregation, that all the congregation shall offer one young bullock for a burnt offering, for a sweet savour unto the Lord, with his meat offering, and his drink offering, according to the manner, and one kid of the goats for a sin offering.

25 And the priest shall make an atonement for all the congregation of the children of Israel, and it shall be forgiven them; for it is ignorance: and they shall bring their offering, a sacrifice made by fire unto the Lord, and their sin offering before the Lord, for their ignorance:

26 And it shall be forgiven all the congregation of the children of Israel, and the stranger that sojourneth among them; seeing all the people were in ignorance.

27 And if any soul sin through ignorance, then he shall bring a she goat of the first year for a sin offering.

28 And the priest shall make an atonement for the soul that sinneth ignorantly, when he sinneth by ignorance before the Lord, to make an atonement for him; and it shall be forgiven him.

29 Ye shall have one law for him that sinneth through ignorance, both for him that is born among the children of Israel, and for the stranger that sojourneth among them.

30 But the soul that doeth ought presumptuously, whether he be born in the land, or a stranger, the same reproacheth the Lord; and that soul shall be cut off from among his people.

31 Because he hath despised the word of the Lord, and hath broken his commandment, that soul shall utterly be cut off; his iniquity shall be upon him.

32 And while the children of Israel were in the wilderness, they found a man that gathered sticks upon the sabbath day.

33 And they that found him gathering sticks brought him unto Moses and Aaron, and unto all the congregation.

34 And they put him in ward, because it was not declared what should be done to him.

35 And the Lord said unto Moses, The man shall be surely put to death: all the congregation shall stone him with stones without the camp.

36 And all the congregation brought him without the camp, and stoned him with stones, and he died; as the Lord commanded Moses.

37 And the Lord spake unto Moses, saying,

38 Speak unto the children of Israel, and bid them that they make them fringes in the borders of their garments throughout their generations, and that they put upon the fringe of the borders a ribband of blue:

39 And it shall be unto you for a fringe, that ye may look upon it, and remember all the commandments of the Lord, and do them; and that ye seek not after your own heart and your own eyes, after which ye use to go a whoring:

40 That ye may remember, and do all my commandments, and be holy unto your God.

41 I am the Lord your God, which brought you out of the land of Egypt, to be your God: I am the Lord your God.