Acts 6

1 ਖਾਸ ਕੰਮ ਲਈ ਸੱਤ ਮਨੁੱਖਾਂ ਦਾ ਚੁਣੇ ਜਾਣਾ ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।

2 ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।

3 ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।

4 ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”

5 ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।

6 ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।

7 ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।

8 ਯਹੂਦੀ ਇਸਤੀਫ਼ਾਨ ਦੇ ਖਿਲਾਫ਼ ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।

9 ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।

10 ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।

11 ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”

12 ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।

13 ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।

14 ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”

15 ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।

1 And in those days, when the number of the disciples was multiplied, there arose a murmuring of the Grecians against the Hebrews, because their widows were neglected in the daily ministration.

2 Then the twelve called the multitude of the disciples unto them, and said, It is not reason that we should leave the word of God, and serve tables.

3 Wherefore, brethren, look ye out among you seven men of honest report, full of the Holy Ghost and wisdom, whom we may appoint over this business.

4 But we will give ourselves continually to prayer, and to the ministry of the word.

5 And the saying pleased the whole multitude: and they chose Stephen, a man full of faith and of the Holy Ghost, and Philip, and Prochorus, and Nicanor, and Timon, and Parmenas, and Nicolas a proselyte of Antioch:

6 Whom they set before the apostles: and when they had prayed, they laid their hands on them.

7 And the word of God increased; and the number of the disciples multiplied in Jerusalem greatly; and a great company of the priests were obedient to the faith.

8 And Stephen, full of faith and power, did great wonders and miracles among the people.

9 Then there arose certain of the synagogue, which is called the synagogue of the Libertines, and Cyrenians, and Alexandrians, and of them of Cilicia and of Asia, disputing with Stephen.

10 And they were not able to resist the wisdom and the spirit by which he spake.

11 Then they suborned men, which said, We have heard him speak blasphemous words against Moses, and against God.

12 And they stirred up the people, and the elders, and the scribes, and came upon him, and caught him, and brought him to the council,

13 And set up false witnesses, which said, This man ceaseth not to speak blasphemous words against this holy place, and the law:

14 For we have heard him say, that this Jesus of Nazareth shall destroy this place, and shall change the customs which Moses delivered us.

15 And all that sat in the council, looking stedfastly on him, saw his face as it had been the face of an angel.

1 Is there not an appointed time to man upon earth? are not his days also like the days of an hireling?

2 As a servant earnestly desireth the shadow, and as an hireling looketh for the reward of his work:

3 So am I made to possess months of vanity, and wearisome nights are appointed to me.

4 When I lie down, I say, When shall I arise, and the night be gone? and I am full of tossings to and fro unto the dawning of the day.

5 My flesh is clothed with worms and clods of dust; my skin is broken, and become loathsome.

6 My days are swifter than a weaver’s shuttle, and are spent without hope.

7 O remember that my life is wind: mine eye shall no more see good.

8 The eye of him that hath seen me shall see me no more: thine eyes are upon me, and I am not.

9 As the cloud is consumed and vanisheth away: so he that goeth down to the grave shall come up no more.

10 He shall return no more to his house, neither shall his place know him any more.

11 Therefore I will not refrain my mouth; I will speak in the anguish of my spirit; I will complain in the bitterness of my soul.

12 Am I a sea, or a whale, that thou settest a watch over me?

13 When I say, My bed shall comfort me, my couch shall ease my complaint;

14 Then thou scarest me with dreams, and terrifiest me through visions:

15 So that my soul chooseth strangling, and death rather than my life.

16 I loathe it; I would not live alway: let me alone; for my days are vanity.

17 What is man, that thou shouldest magnify him? and that thou shouldest set thine heart upon him?

18 And that thou shouldest visit him every morning, and try him every moment?

19 How long wilt thou not depart from me, nor let me alone till I swallow down my spittle?

20 I have sinned; what shall I do unto thee, O thou preserver of men? why hast thou set me as a mark against thee, so that I am a burden to myself?

21 And why dost thou not pardon my transgression, and take away mine iniquity? for now shall I sleep in the dust; and thou shalt seek me in the morning, but I shall not be.