Index
Full Screen ?
 

Acts 7:14 in Punjabi

Acts 7:14 Punjabi Bible Acts Acts 7

Acts 7:14
ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।

Then
sent
ἀποστείλαςaposteilasah-poh-STEE-lahs
Joseph,
δὲdethay
and
Ἰωσὴφiōsēphee-oh-SAFE
called
μετεκαλέσατοmetekalesatomay-tay-ka-LAY-sa-toh
his
τὸνtontone

πατέραpaterapa-TAY-ra
father
αὐτοῦautouaf-TOO
Jacob
Ἰακὼβiakōbee-ah-KOVE
to
καὶkaikay
and
him,
πᾶσανpasanPA-sahn
all
τὴνtēntane
his
συγγένειανsyngeneiansyoong-GAY-nee-an

αὐτοῦautouaf-TOO
kindred,
ἐνenane
threescore
ψυχαῖςpsychaispsyoo-HASE
and
fifteen
ἑβδομήκονταhebdomēkontaave-thoh-MAY-kone-ta
souls.
πέντε·pentePANE-tay

Cross Reference

Deuteronomy 10:22
ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।

Genesis 46:26
ਯਾਕੂਬ ਦੇ ਸਿੱਧੇ ਉੱਤਰਾਧਿਕਾਰੀਆਂ ਦੀ ਗਿਣਤੀ, ਜਿਹੜੇ ਉਸ ਦੇ ਨਾਮ ਮਿਸਰ ਵਿੱਚ ਗਏ ਸਨ, 66 ਸੀ। (ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਨੂੰ ਇਸ ਗਿਣਤੀ ਵਿੱਚ ਸ਼ਾਮਿਲ ਨਹੀਂ ਸੀ ਕੀਤਾ ਗਿਆ।)

Exodus 1:5
ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)

Genesis 45:9
ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ।

Genesis 46:12
ਯਹੂਦਾਹ ਦੇ ਪੁੱਤਰ ਸਨ ਏਰ, ਓਨਾਨ, ਸ਼ੇਲਾਹ, ਫ਼ਰਸ ਅਤੇ ਜ਼ਾਰਹ। (ਏਰ ਅਤੇ ਓਨਾਨ ਉਦੋਂ ਹੀ ਮਰ ਗਏ ਸਨ ਜਦੋਂ ਅਜੇ ਉਹ ਕਨਾਨ ਵਿੱਚ ਹੀ ਸਨ।) ਫ਼ਰਸ ਦੇ ਪੁੱਤਰ ਸਨ ਹਸਰੋਨ ਅਤੇ ਹਾਮੂਲ।

1 Chronicles 2:5
ਪਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।

Psalm 105:23
ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।

Chords Index for Keyboard Guitar