Deuteronomy 22:13 in Punjabi

Punjabi Punjabi Bible Deuteronomy Deuteronomy 22 Deuteronomy 22:13

Deuteronomy 22:13
ਵਿਆਹ ਦੇ ਕਾਨੂੰਨ “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ।

Deuteronomy 22:12Deuteronomy 22Deuteronomy 22:14

Deuteronomy 22:13 in Other Translations

King James Version (KJV)
If any man take a wife, and go in unto her, and hate her,

American Standard Version (ASV)
If any man take a wife, and go in unto her, and hate her,

Bible in Basic English (BBE)
If any man takes a wife, and having had connection with her, has no delight in her,

Darby English Bible (DBY)
If a man take a wife, and go in unto her and hate her,

Webster's Bible (WBT)
If any man shall take a wife, and go in to her, and hate her,

World English Bible (WEB)
If any man take a wife, and go in to her, and hate her,

Young's Literal Translation (YLT)
`When a man taketh a wife, and hath gone in unto her, and hated her,

If
כִּֽיkee
any
man
יִקַּ֥חyiqqaḥyee-KAHK
take
אִ֖ישׁʾîšeesh
a
wife,
אִשָּׁ֑הʾiššâee-SHA
in
go
and
וּבָ֥אûbāʾoo-VA
unto
אֵלֶ֖יהָʾēlêhāay-LAY-ha
her,
and
hate
וּשְׂנֵאָֽהּ׃ûśĕnēʾāhoo-seh-nay-AH

Cross Reference

Genesis 29:21
ਸੱਤ ਵਰ੍ਹਿਆਂ ਬਾਦ ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਨੂੰ ਰਾਖੇਲ ਦਾ ਹੱਥ ਫ਼ੜਾ ਦੇ ਤਾਂ ਜੋ ਮੈਂ ਉਸ ਨਾਲ ਸ਼ਾਦੀ ਕਰ ਸੱਕਾਂ। ਮੇਰਾ ਤੇਰੇ ਲਈ ਕੰਮ ਕਰਨ ਦਾ ਸਮਾਂ ਮੁੱਕ ਗਿਆ ਹੈ।”

Genesis 29:23
ਉਸ ਰਾਤ ਲਾਬਾਨ ਆਪਣੀ ਧੀ ਲੇਆਹ ਨੂੰ ਯਾਕੂਬ ਕੋਲ ਲੈ ਆਇਆ। ਯਾਕੂਬ ਅਤੇ ਲੇਆਹ ਨੇ ਸੰਭੋਗ ਕੀਤਾ।

Genesis 29:31
ਯਾਕੂਬ ਦਾ ਪਰਿਵਾਰ ਵੱਧਦਾ ਹੈ ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।

Deuteronomy 24:1
“ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।

Judges 15:1
ਸਮਸੂਨ ਫ਼ਲਿਸਤੀਆਂ ਲਈ ਮੁਸ਼ਕਿਲਾਂ ਖੜੀਆਂ ਕਰਦਾ ਹੈ ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸ ਨੇ ਇੱਕ ਜਵਾਨ ਬੱਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸ ਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।” ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ।

Ephesians 5:28
ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।