Exodus 6:28-29 in Punjabi

Exodus 6:28
ਪਰਮੇਸ਼ੁਰ ਮੂਸਾ ਨੂੰ ਆਪਣੀ ਗੱਲ ਦੁਹਰਾਉਂਦਾ ਹੈ ਮਿਸਰ ਦੀ ਧਰਤੀ ਉੱਤੇ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।

Exodus 6:29
ਉਸ ਨੇ ਆਖਿਆ, “ਮੈਂ ਯਹੋਵਾਹ ਹਾਂ। ਮਿਸਰ ਦੇ ਰਾਜੇ ਨੂੰ ਉਹ ਹਰ ਗੱਲ ਆਖੀ ਜੋ ਮੈਂ ਤੈਨੂੰ ਆਖਦਾ ਹਾਂ।”

Punjabi Bible