ਪੰਜਾਬੀ
Ezekiel 41:7 Image in Punjabi
ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿੱਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।