Genesis 11

1 ਦੁਨੀਆਂ ਵੰਡੀ ਗਈ ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।

2 ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉੱਥੇ ਰਹਿਣ ਲਈ ਟਿਕ ਗਏ।

3 ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।

4 ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”

5 ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।

6 ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ।

7 ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”

8 ਇਸ ਲਈ, ਯਹੋਵਾਹ ਨੇ ਲੋਕਾਂ ਨੂੰ ਸਾਰੀ ਦੁਨੀਆਂ ਵਿੱਚ ਖਿੰਡਾ ਦਿੱਤਾ, ਅਤੇ ਉਨ੍ਹਾਂ ਨੇ ਆਪਣੇ ਸ਼ਹਿਰ ਦੀ ਉਸਾਰੀ ਬੰਦ ਕਰ ਦਿੱਤੀ।

9 ਇਹੀ ਉਹ ਥਾਂ ਹੈ ਜਿੱਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਰਲ ਗਡ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।

10 ਸ਼ੇਮ ਦੇ ਪਰਿਵਾਰ ਦੀ ਕਹਾਣੀ ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ੍ਹ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਅਰਪਕਸਦ ਜੰਮਿਆ।

11 ਉਸਤੋਂ ਬਾਦ ਸ਼ੇਮ 500 ਵਰ੍ਹੇ ਹੋਰ ਜੀਵਿਆ। ਉਸ ਦੇ ਹੋਰ ਧੀਆਂ ਪੁੱਤਰ ਵੀ ਹੋਏ।

12 ਜਦੋਂ ਅਰਪਕਸਦ 35 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸ਼ਲਹ ਜੰਮਿਆ।

13 ਸ਼ਲਹ ਦੇ ਜਨਮ ਤੋਂ ਬਾਦ, ਅਰਪਕਸਦ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

14 ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਏਬਰ ਜਨਮਿਆ।

15 ਏਬਰ ਦੇ ਜੰਮਣ ਤੋਂ ਬਾਦ, ਸ਼ਲਹ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

16 ਜਦੋਂ ਏਬਰ 34 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਪਲਗ ਜੰਮਿਆ।

17 ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

18 ਜਦੋਂ ਪਲਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਰਊ ਜੰਮਿਆ।

19 ਰਊ ਦੇ ਜੰਮਣ ਤੋਂ ਬਾਦ, ਪਲਗ 209 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

20 ਜਦੋਂ ਰਊ 32 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸਰੂਗ ਜੰਮਿਆ।

21 ਸਰੂਗ ਦੇ ਜੰਮਣ ਤੋਂ ਬਾਦ, ਰਊ 270 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

22 ਜਦੋਂ ਸਰੂਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਨਾਹੋਰ ਜੰਮਿਆ।

23 ਨਾਹੋਰ ਦੇ ਜੰਮਣ ਤੋਂ ਬਾਦ, ਸਰੂਗ 200 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

24 ਜਦੋਂ ਨਾਹੋਰ 29 ਵਰ੍ਹਿਆਂ ਦਾ ਸੀ, ਤਾਂ ਉਸਦਾ ਪੁੱਤਰ ਤਾਰਹ ਜੰਮਿਆ।

25 ਤਾਰਹ ਦੇ ਜੰਮਣ ਤੋਂ ਬਾਦ, ਨਾਹੋਰ 119 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।

26 ਜਦੋਂ ਤਾਰਹ 70 ਵਰ੍ਹਿਆਂ ਦਾ ਸੀ, ਉਸ ਦੇ ਪੁੱਤਰ ਅਬਰਾਮ, ਨਾਹੋਰ, ਅਤੇ ਹਾਰਾਨ ਜੰਮੇ।

27 ਤਾਰਹ ਦੇ ਪਰਿਵਾਰ ਦੀ ਕਹਾਣੀ ਇਹ ਤਾਰਹ ਦੇ ਪਰਿਵਾਰ ਦੀ ਕਹਾਣੀ ਹੈ। ਤਾਰਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਸੀ। ਹਾਰਾਨ ਲੂਤ ਦਾ ਪਿਤਾ ਸੀ।

28 ਹਾਰਾਨ ਆਪਣੇ ਜੱਦੀ ਕਸਬੇ, ਕਸਦੀਆਂ ਦੇ ਊਰ ਵਿੱਚ ਮਰਿਆ, ਜਦੋਂ ਕਿ ਉਸਦਾ ਪਿਤਾ ਤਾਰਹ ਹਾਲੇ ਜਿਉਂਦਾ ਸੀ।

29 ਅਬਰਾਮ ਅਤੇ ਨਾਹੋਰ ਦੋਹਾਂ ਨੇ ਸ਼ਾਦੀ ਕੀਤੀ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ। ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ। ਮਿਲਕਾਹ ਹਾਰਾਨ ਦੀ ਧੀ ਸੀ। ਹਾਰਾਨ ਮਿਲਕਾਹ ਅਤੇ ਯਿਸੱਕਾਹ ਦਾ ਪਿਤਾ ਸੀ।

30 ਸਾਰਈ ਦੇ ਔਲਾਦ ਨਹੀਂ ਹੋਈ ਕਿਉਂਕਿ ਉਹ ਬਾਂਝ ਸੀ।

31 ਤਾਰਹ ਆਪਣੇ ਪਰਿਵਾਰ ਨੂੰ ਲੈ ਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓੱਥੇ ਹੀ ਟਿਕ ਜਾਣ ਦਾ ਨਿਆਂ ਕੀਤਾ।

32 ਤਾਰਹ 205 ਵਰ੍ਹੇ ਜੀਵਿਆ। ਉਹ ਹਾਰਾਨ ਵਿੱਚ ਮਰਿਆ।

1 And the whole earth was of one language, and of one speech.

2 And it came to pass, as they journeyed from the east, that they found a plain in the land of Shinar; and they dwelt there.

3 And they said one to another, Go to, let us make brick, and burn them throughly. And they had brick for stone, and slime had they for morter.

4 And they said, Go to, let us build us a city and a tower, whose top may reach unto heaven; and let us make us a name, lest we be scattered abroad upon the face of the whole earth.

5 And the Lord came down to see the city and the tower, which the children of men builded.

6 And the Lord said, Behold, the people is one, and they have all one language; and this they begin to do: and now nothing will be restrained from them, which they have imagined to do.

7 Go to, let us go down, and there confound their language, that they may not understand one another’s speech.

8 So the Lord scattered them abroad from thence upon the face of all the earth: and they left off to build the city.

9 Therefore is the name of it called Babel; because the Lord did there confound the language of all the earth: and from thence did the Lord scatter them abroad upon the face of all the earth.

10 These are the generations of Shem: Shem was an hundred years old, and begat Arphaxad two years after the flood:

11 And Shem lived after he begat Arphaxad five hundred years, and begat sons and daughters.

12 And Arphaxad lived five and thirty years, and begat Salah:

13 And Arphaxad lived after he begat Salah four hundred and three years, and begat sons and daughters.

14 And Salah lived thirty years, and begat Eber:

15 And Salah lived after he begat Eber four hundred and three years, and begat sons and daughters.

16 And Eber lived four and thirty years, and begat Peleg:

17 And Eber lived after he begat Peleg four hundred and thirty years, and begat sons and daughters.

18 And Peleg lived thirty years, and begat Reu:

19 And Peleg lived after he begat Reu two hundred and nine years, and begat sons and daughters.

20 And Reu lived two and thirty years, and begat Serug:

21 And Reu lived after he begat Serug two hundred and seven years, and begat sons and daughters.

22 And Serug lived thirty years, and begat Nahor:

23 And Serug lived after he begat Nahor two hundred years, and begat sons and daughters.

24 And Nahor lived nine and twenty years, and begat Terah:

25 And Nahor lived after he begat Terah an hundred and nineteen years, and begat sons and daughters.

26 And Terah lived seventy years, and begat Abram, Nahor, and Haran.

27 Now these are the generations of Terah: Terah begat Abram, Nahor, and Haran; and Haran begat Lot.

28 And Haran died before his father Terah in the land of his nativity, in Ur of the Chaldees.

29 And Abram and Nahor took them wives: the name of Abram’s wife was Sarai; and the name of Nahor’s wife, Milcah, the daughter of Haran, the father of Milcah, and the father of Iscah.

30 But Sarai was barren; she had no child.

31 And Terah took Abram his son, and Lot the son of Haran his son’s son, and Sarai his daughter in law, his son Abram’s wife; and they went forth with them from Ur of the Chaldees, to go into the land of Canaan; and they came unto Haran, and dwelt there.

32 And the days of Terah were two hundred and five years: and Terah died in Haran.

1 And he commanded the steward of his house, saying, Fill the men’s sacks with food, as much as they can carry, and put every man’s money in his sack’s mouth.

2 And put my cup, the silver cup, in the sack’s mouth of the youngest, and his corn money. And he did according to the word that Joseph had spoken.

3 As soon as the morning was light, the men were sent away, they and their asses.

4 And when they were gone out of the city, and not yet far off, Joseph said unto his steward, Up, follow after the men; and when thou dost overtake them, say unto them, Wherefore have ye rewarded evil for good?

5 Is not this it in which my lord drinketh, and whereby indeed he divineth? ye have done evil in so doing.

6 And he overtook them, and he spake unto them these same words.

7 And they said unto him, Wherefore saith my lord these words? God forbid that thy servants should do according to this thing:

8 Behold, the money, which we found in our sacks’ mouths, we brought again unto thee out of the land of Canaan: how then should we steal out of thy lord’s house silver or gold?

9 With whomsoever of thy servants it be found, both let him die, and we also will be my lord’s bondmen.

10 And he said, Now also let it be according unto your words: he with whom it is found shall be my servant; and ye shall be blameless.

11 Then they speedily took down every man his sack to the ground, and opened every man his sack.

12 And he searched, and began at the eldest, and left at the youngest: and the cup was found in Benjamin’s sack.

13 Then they rent their clothes, and laded every man his ass, and returned to the city.

14 And Judah and his brethren came to Joseph’s house; for he was yet there: and they fell before him on the ground.

15 And Joseph said unto them, What deed is this that ye have done? wot ye not that such a man as I can certainly divine?

16 And Judah said, What shall we say unto my lord? what shall we speak? or how shall we clear ourselves? God hath found out the iniquity of thy servants: behold, we are my lord’s servants, both we, and he also with whom the cup is found.

17 And he said, God forbid that I should do so: but the man in whose hand the cup is found, he shall be my servant; and as for you, get you up in peace unto your father.

18 Then Judah came near unto him, and said, Oh my lord, let thy servant, I pray thee, speak a word in my lord’s ears, and let not thine anger burn against thy servant: for thou art even as Pharaoh.

19 My lord asked his servants, saying, Have ye a father, or a brother?

20 And we said unto my lord, We have a father, an old man, and a child of his old age, a little one; and his brother is dead, and he alone is left of his mother, and his father loveth him.

21 And thou saidst unto thy servants, Bring him down unto me, that I may set mine eyes upon him.

22 And we said unto my lord, The lad cannot leave his father: for if he should leave his father, his father would die.

23 And thou saidst unto thy servants, Except your youngest brother come down with you, ye shall see my face no more.

24 And it came to pass when we came up unto thy servant my father, we told him the words of my lord.

25 And our father said, Go again, and buy us a little food.

26 And we said, We cannot go down: if our youngest brother be with us, then will we go down: for we may not see the man’s face, except our youngest brother be with us.

27 And thy servant my father said unto us, Ye know that my wife bare me two sons:

28 And the one went out from me, and I said, Surely he is torn in pieces; and I saw him not since:

29 And if ye take this also from me, and mischief befall him, ye shall bring down my gray hairs with sorrow to the grave.

30 Now therefore when I come to thy servant my father, and the lad be not with us; seeing that his life is bound up in the lad’s life;

31 It shall come to pass, when he seeth that the lad is not with us, that he will die: and thy servants shall bring down the gray hairs of thy servant our father with sorrow to the grave.

32 For thy servant became surety for the lad unto my father, saying, If I bring him not unto thee, then I shall bear the blame to my father for ever.

33 Now therefore, I pray thee, let thy servant abide instead of the lad a bondman to my lord; and let the lad go up with his brethren.

34 For how shall I go up to my father, and the lad be not with me? lest peradventure I see the evil that shall come on my father.