Genesis 36:1
ਏਸਾਓ ਦਾ ਪਰਿਵਾਰ ਏਸਾਓ (ਅਦੋਮ) ਦੇ ਪਰਿਵਾਰ ਦਾ ਇਤਿਹਾਸ।
Genesis 36:1 in Other Translations
King James Version (KJV)
Now these are the generations of Esau, who is Edom.
American Standard Version (ASV)
Now these are the generations of Esau (the same is Edom).
Bible in Basic English (BBE)
Now these are the generations of Esau, that is to say, Edom.
Darby English Bible (DBY)
And these are the generations of Esau, that is Edom.
Webster's Bible (WBT)
Now these are the generations of Esau, who is Edom.
World English Bible (WEB)
Now this is the history of the generations of Esau (the same is Edom).
Young's Literal Translation (YLT)
And these `are' births of Esau, who `is' Edom.
| Now these | וְאֵ֛לֶּה | wĕʾēlle | veh-A-leh |
| are the generations | תֹּֽלְד֥וֹת | tōlĕdôt | toh-leh-DOTE |
| Esau, of | עֵשָׂ֖ו | ʿēśāw | ay-SAHV |
| who | ה֥וּא | hûʾ | hoo |
| is Edom. | אֱדֽוֹם׃ | ʾĕdôm | ay-DOME |
Cross Reference
Genesis 22:17
ਮੈਂ ਤੈਨੂੰ ਸੱਚਮੁੱਚ ਅਸੀਸ ਦੇਵਾਂਗਾ। ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ, ਜਿੰਨੇ ਕਿ ਆਕਾਸ਼ ਵਿੱਚ ਤਾਰੇ ਹਨ। ਇੱਥੇ ਇੰਨੇ ਲੋਕ ਹੋਣਗੇ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਣ ਹਨ। ਅਤੇ ਤੇਰੇ ਲੋਕ ਉਨ੍ਹਾਂ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਉਹ ਆਪਣੇ ਦੁਸ਼ਮਣਾ ਤੋਂ ਜਿੱਤਣਗੇ।
Genesis 25:24
ਅਤੇ ਸਹੀ ਸਮੇਂ ਸਿਰ ਇਬਕਾਹ ਨੇ ਜੌੜੇ ਪੁੱਤਰਾਂ ਨੂੰ ਜਨਮ ਦਿੱਤਾ।
Genesis 27:35
ਇਸਹਾਕ ਨੇ ਆਖਿਆ, “ਤੇਰੇ ਭਰਾ ਨੇ ਮੇਰੇ ਨਾਲ ਚਲਾਕੀ ਕੀਤੀ! ਉਹ ਆਇਆ ਅਤੇ ਤੇਰੀਆਂ ਅਸੀਸਾਂ ਲੈ ਗਿਆ।”
Genesis 32:3
ਯਾਕੂਬ ਦਾ ਭਰਾ ਸੇਈਰ ਨਾਮ ਦੇ ਇਲਾਕੇ ਵਿੱਚ ਰਹਿੰਦਾ ਸੀ। ਇਸ ਇਲਾਕੇ ਨੂੰ ਅਦੋਮ ਦਾ ਪਹਾੜੀ ਇਲਾਕਾ ਆਖਿਆ ਜਾਂਦਾ ਸੀ। ਯਾਕੂਬ ਨੇ ਏਸਾਓ ਵੱਲ ਸੰਦੇਸ਼ਵਾਹਕ ਭੇਜੇ।
Numbers 20:14
ਅਦੋਮ ਇਸਰਾਏਲ ਨੂੰ ਲੰਘਣ ਨਹੀਂ ਦਿੰਦਾ ਜਦੋਂ ਮੂਸਾ ਕਾਦੇਸ਼ ਵਿੱਚ ਸੀ ਉਸ ਨੇ ਕੁਝ ਆਦਮੀਆਂ ਨੂੰ ਸੰਦੇਸ਼ ਦੇਕੇ ਅਦੋਮ ਦੇ ਰਾਜੇ ਵੱਲ ਭੇਜਿਆ। ਸੰਦੇਸ਼ ਵਿੱਚ ਆਖਿਆ ਗਿਆ ਸੀ: “ਤੁਹਾਡੇ ਭਰਾ, ਇਸਰਾਏਲ ਦੇ ਲੋਕ ਤੁਹਾਨੂੰ ਆਖਦੇ ਹਨ: ਤੁਸੀਂ ਜਾਣਦੇ ਹੋ ਕਿ ਅਸੀਂ ਕੀ-ਕੀ ਮੁਸੀਬਤਾਂ ਝੱਲੀਆਂ ਹਨ।
Deuteronomy 23:7
ਉਹ ਜਿਨ੍ਹਾਂ ਨੂੰ ਇਸਰਾਏਲੀ ਜ਼ਰੂਰ ਪ੍ਰਵਾਨ ਕਰਨ “ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ।
1 Chronicles 1:35
ਏਸਾਓ ਦੇ ਪੁੱਤਰ ਸਨ: ਅਲੀਫ਼ਾਜ਼, ਰਊੇਲ, ਯਊਸ਼, ਯਅਲਾਮ ਅਤੇ ਕੋਰਹ।
Isaiah 63:1
ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Ezekiel 25:12
ਅਦੋਮ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।”