Hosea 3:2
ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ।
Hosea 3:2 in Other Translations
King James Version (KJV)
So I bought her to me for fifteen pieces of silver, and for an homer of barley, and an half homer of barley:
American Standard Version (ASV)
So I bought her to me for fifteen `pieces' of silver, and a homer of barley, and a half-homer of barley;
Bible in Basic English (BBE)
So I got her for myself for fifteen shekels of silver and a homer and a half of barley;
Darby English Bible (DBY)
So I bought her to me for fifteen silver [pieces], and for a homer of barley, and a half-homer of barley.
World English Bible (WEB)
So I bought her for myself for fifteen pieces of silver and a homer and a half of barley.
Young's Literal Translation (YLT)
And I buy her to me for fifteen silverlings, and a homer and a letech of barley;
| So I bought | וָאֶכְּרֶ֣הָ | wāʾekkĕrehā | va-eh-keh-REH-ha |
| fifteen for me to her | לִּ֔י | lî | lee |
| בַּחֲמִשָּׁ֥ה | baḥămiššâ | ba-huh-mee-SHA | |
| pieces of silver, | עָשָׂ֖ר | ʿāśār | ah-SAHR |
| homer an for and | כָּ֑סֶף | kāsep | KA-sef |
| of barley, | וְחֹ֥מֶר | wĕḥōmer | veh-HOH-mer |
| homer half an and | שְׂעֹרִ֖ים | śĕʿōrîm | seh-oh-REEM |
| of barley: | וְלֵ֥תֶךְ | wĕlētek | veh-LAY-tek |
| שְׂעֹרִֽים׃ | śĕʿōrîm | seh-oh-REEM |
Cross Reference
Leviticus 27:16
ਜੈਦਾਦ ਕੀ ਕੀਮਤ “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸ ਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ 50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ।
Ezekiel 45:11
ਏਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ਏਫਾ ਨੂੰ 1/10 ਹੋਮਰ ਦੇ ਬਰਾਬਰ ਹੋਣਾ ਚਾਹੀਦਾ ਹੈ। ਇਹ ਮਾਪ ਹੋਮਰ ਉੱਤੇ ਆਧਾਰਿਤ ਹੋਣਗੇ।
Genesis 31:41
ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ।
Genesis 34:12
ਮੈਂ ਤੁਹਾਨੂੰ ਕੋਈ ਵੀ ਸੁਗਾਤ ਦੇ ਦੇਵਾਂਗਾ ਜਿਹੜੀ ਤੁਸੀਂ ਚਾਹੁੰਦੇ ਹੋ, ਜੇ ਤੁਸੀਂ ਸਿਰਫ਼ ਮੈਨੂੰ ਦੀਨਾਹ ਨਾਲ ਸ਼ਾਦੀ ਕਰਨ ਦਿਉ। ਤੁਸੀਂ ਜੋ ਮਂਗੋਗੇ, ਮੈਂ ਦੇਵਾਂਗਾ, ਪਰ ਮੈਨੂੰ ਦੀਨਾਹ ਨਾਲ ਸ਼ਾਦੀ ਕਰਨ ਦਿਉ।”
Exodus 22:17
ਜੇ ਪਿਤਾ ਉਸ ਨੂੰ ਆਪਣੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਵੀ ਉਸ ਆਦਮੀ ਨੂੰ ਪੈਸਾ ਦੇਣਾ ਪਵੇਗਾ। ਉਸ ਨੂੰ ਉਸ ਲਈ ਪੂਰਾ ਪੂਰਾ ਪੈਸਾ ਦੇਣਾ ਪਵੇਗਾ।
1 Samuel 18:25
ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।
Isaiah 5:10
ਉਸ ਸਮੇਂ ਦਸ ੇਕੜ ਅੰਗੂਰਾਂ ਦਾ ਖੇਤ ਸਿਰਫ਼ ਬੋੜੀ ਜਿਹੀ ਸ਼ਰਾਬ ਪੈਦਾ ਕਰੇਗਾ। ਅਤੇ ਬੀਜਾਂ ਦੇ ਬਹੁਤ ਸਾਰੇ ਬੋਰਿਆਂ ਵਿੱਚੋਂ ਥੋੜਾ ਜਿਹਾ ਹੀ ਅਨਾਜ ਪੈਦਾ ਹੋਵੇਗਾ।”