Isaiah 25 - YLT (Punjabi)

1 O Jehovah, my God `art' Thou, I exalt Thee, I confess Thy name, For Thou hast done a wonderful thing, Counsels of old, stedfastness, O stedfast One.ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।

2 For Thou didst make of a city a heap, Of a fenced city a ruin, A high place of strangers from `being' a city, To the age it is not built.ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।

3 Therefore honour Thee do a strong people, A city of the terrible nations feareth Thee.ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।

4 For Thou hast been a stronghold for the poor, A stronghold for the needy in his distress, A refuge from storm, a shadow from heat, When the spirit of the terrible `is' as a storm -- a wall.ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।

5 As heat in a dry place, The noise of strangers Thou humblest, Heat with the shadow of a thick cloud, The singing of the terrible is humbled.ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵੰਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।

6 And made hath Jehovah of Hosts, For all the peoples in this mount, A banquet of fat things, a banquet of preserved things, Fat things full of marrow, preserved things refined.ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।

7 And swallowed up hath He in this mountain The face of the wrapping that is wrapped over all the peoples, And of the covering that is spread over all the nations.ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।

8 He hath swallowed up death in victory, And wiped hath the Lord Jehovah, The tear from off all faces, And the reproach of His people He turneth aside from off all the earth, For Jehovah hath spoken.ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।

9 And `one' hath said in that day, `Lo, this `is' our God, We waited for Him, and He saveth us, This `is' Jehovah, we have waited for Him, We joy and rejoice in His salvation.'ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”

10 For rest doth the hand of Jehovah on this mountain, And trodden down is Moab under Him, As trodden down is straw on a dunghill.ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।

11 And he spread out his hands in its midst, As spread out doth the swimmer to swim; And He hath humbled his excellency With the machinations of his hands.ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।

12 And the fortress of the high place of thy walls He hath bowed down -- He hath made low, He hath caused `it' to come to the earth, -- unto dust.ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।

Punjabi Bible