Isaiah 43 - ASV (Punjabi)

1 But now thus saith Jehovah that created thee, O Jacob, and he that formed thee, O Israel: Fear not, for I have redeemed thee; I have called thee by thy name, thou art mine.ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।

2 When thou passest through the waters, I will be with thee; and through the rivers, they shall not overflow thee: when thou walkest through the fire, thou shalt not be burned, neither shall the flame kindle upon thee.ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।

3 For I am Jehovah thy God, the Holy One of Israel, thy Saviour; I have given Egypt as thy ransom, Ethiopia and Seba in thy stead.ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ।

4 Since thou hast been precious in my sight, `and' honorable, and I have loved thee; therefore will I give men in thy stead, and peoples instead of thy life.ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।”

5 Fear not; for I am with thee: I will bring thy seed from the east, and gather thee from the west;“ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ ।

6 I will say to the north, Give up; and to the south, Keep not back; bring my sons from far, and my daughters from the end of the earth;ਮੈਂ ਉੱਤਰ ਨੂੰ ਆਖਾਂਗਾ: ਮੇਰੇ ਬੰਦਿਆਂ ਨੂੰ ਮੇਰੇ ਹਵਾਲੇ ਕਰ ਦਿਓ! ਮੈਂ ਦੱਖਣ ਨੂੰ ਆਖਾਂਗਾ: ਮੇਰੇ ਬੱਚਿਆਂ ਨੂੰ ਕੈਦੀ ਬਣਾ ਕੇ ਨਾ ਰੱਖੋ! ਮੇਰੇ ਪੁੱਤਰਾਂ ਅਤੇ ਧੀਆਂ ਨੂੰ ਦੂਰ ਦੁਰਾਡੀਆਂ ਥਾਵਾਂ ਤੋਂ ਮੇਰੇ ਪਾਸ ਲਿਆਵੋ!

7 every one that is called by my name, and whom I have created for my glory, whom I have formed, yea, whom I have made.ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”

8 Bring forth the blind people that have eyes, and the deaf that have ears.ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਉਹ ਅੰਨ੍ਹੇ ਹਨ। ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੇ ਕੰਨ ਹਨ ਪਰ ਉਹ ਬੋਲੇ ਹਨ।

9 Let all the nations be gathered together, and let the peoples be assembled: who among them can declare this, and show us former things? let them bring their witnesses, that they may be justified; or let them hear, and say, It is truth.ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”

10 Ye are my witnesses, saith Jehovah, and my servant whom I have chosen; that ye may know and believe me, and understand that I am he: before me there was no God formed, neither shall there be after me.ਯਹੋਵਾਹ ਆਖਦਾ ਹੈ, “ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸੱਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸੱਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।

11 I, even I, am Jehovah; and besides me there is no saviour.ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।

12 I have declared, and I have saved, and I have showed; and there was no strange `god' among you: therefore ye are my witnesses, saith Jehovah, and I am God.ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦੱਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)

13 Yea, since the day was I am he; and there is none that can deliver out of my hand: I will work, and who can hinder it?“ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸ ਨੂੰ ਤਬਦੀਲ ਨਹੀਂ ਕਰ ਸੱਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸੱਕਦਾ।”

14 Thus saith Jehovah, your Redeemer, the Holy One of Israel: For your sake I have sent to Babylon, and I will bring down all of them as fugitives, even the Chaldeans, in the ships of their rejoicing.ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।

15 I am Jehovah, your Holy One, the Creator of Israel, your King.ਮੈਂ ਹੀ ਯਹੋਵਾਹ ਹਾਂ, ਤੁਹਾਡੀ ਪਵਿੱਤਰ ਹਸਤੀ। ਮੈਂ ਇਸਰਾਏਲ ਨੂੰ ਸਾਜਿਆ ਸੀ। ਮੈਂ ਤੁਹਾਡਾ ਰਾਜਾ ਹਾਂ।”

16 Thus saith Jehovah, who maketh a way in the sea, and a path in the mighty waters;ਪਰਮੇਸ਼ੁਰ ਆਪਣੇ ਲੋਕਾਂ ਨੂੰ ਫ਼ੇਰ ਬਚਾਵੇਗਾ ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,

17 who bringeth forth the chariot and horse, the army and the mighty man (they lie down together, they shall not rise; they are extinct, they are quenched as a wick):“ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸੱਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ।

18 Remember ye not the former things, neither consider the things of old.ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ।

19 Behold, I will do a new thing; now shall it spring forth; shall ye not know it? I will even make a way in the wilderness, and rivers in the desert.ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।

20 The beasts of the field shall honor me, the jackals and the ostriches; because I give waters in the wilderness, and rivers in the desert, to give drink to my people, my chosen,ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।

21 the people which I formed for myself, that they might set forth my praise.ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।

22 Yet thou hast not called upon me, O Jacob; but thou hast been weary of me, O Israel.“ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ।

23 Thou hast not brought me of thy sheep for burnt-offerings; neither hast thou honored me with thy sacrifices. I have not burdened thee with offerings, nor wearied thee with frankincense.ਤੂੰ ਮੇਰੇ ਅੱਗੇ ਬਲੀ ਚੜ੍ਹਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜ੍ਹਾਈਆਂ। ਮੈਂ ਤੈਨੂੰ ਬਲੀਆਂ ਚੜ੍ਹਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕੱ ਨਹੀਂ ਜਾਂਦਾ।

24 Thou hast bought me no sweet cane with money, neither hast thou filled me with the fat of thy sacrifices; but thou hast burdened me with thy sins, thou hast wearied me with thine iniquities.ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।

25 I, even I, am he that blotteth out thy transgressions for mine own sake; and I will not remember thy sins.“ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।

26 Put me in remembrance; let us plead together: set thou forth `thy cause', that thou mayest be justified.ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।

27 Thy first father sinned, and thy teachers have transgressed against me.ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।

28 Therefore I will profane the princes of the sanctuary; and I will make Jacob a curse, and Israel a reviling.ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”

Punjabi Bible