Isaiah 66 - KJV (Punjabi)

1 Thus saith the LORD, The heaven is my throne, and the earth is my footstool: where is the house that ye build unto me? and where is the place of my rest?ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!

2 For all those things hath mine hand made, and all those things have been, saith the LORD: but to this man will I look, even to him that is poor and of a contrite spirit, and trembleth at my word.ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।

3 He that killeth an ox is as if he slew a man; he that sacrificeth a lamb, as if he cut off a dog's neck; he that offereth an oblation, as if he offered swine's blood; he that burneth incense, as if he blessed an idol. Yea, they have chosen their own ways, and their soul delighteth in their abominations.ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।

4 I also will choose their delusions, and will bring their fears upon them; because when I called, none did answer; when I spake, they did not hear: but they did evil before mine eyes, and chose that in which I delighted not.ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”

5 Hear the word of the LORD, ye that tremble at his word; Your brethren that hated you, that cast you out for my name's sake, said, Let the LORD be glorified: but he shall appear to your joy, and they shall be ashamed.ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”

6 A voice of noise from the city, a voice from the temple, a voice of the LORD that rendereth recompence to his enemies.ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।

7 Before she travailed, she brought forth; before her pain came, she was delivered of a man child.“ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।

8 Who hath heard such a thing? who hath seen such things? Shall the earth be made to bring forth in one day? or shall a nation be born at once? for as soon as Zion travailed, she brought forth her children.

9 Shall I bring to the birth, and not cause to bring forth? saith the LORD: shall I cause to bring forth, and shut the womb? saith thy God.ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।

10 Rejoice ye with Jerusalem, and be glad with her, all ye that love her: rejoice for joy with her, all ye that mourn for her:ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।

11 That ye may suck, and be satisfied with the breasts of her consolations; that ye may milk out, and be delighted with the abundance of her glory.ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।

12 For thus saith the LORD, Behold, I will extend peace to her like a river, and the glory of the Gentiles like a flowing stream: then shall ye suck, ye shall be borne upon her sides, and be dandled upon her knees.ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।

13 As one whom his mother comforteth, so will I comfort you; and ye shall be comforted in Jerusalem.ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”

14 And when ye see this, your heart shall rejoice, and your bones shall flourish like an herb: and the hand of the LORD shall be known toward his servants, and his indignation toward his enemies.ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।

15 For, behold, the LORD will come with fire, and with his chariots like a whirlwind, to render his anger with fury, and his rebuke with flames of fire.ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।

16 For by fire and by his sword will the LORD plead with all flesh: and the slain of the LORD shall be many.ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।

17 They that sanctify themselves, and purify themselves in the gardens behind one tree in the midst, eating swine's flesh, and the abomination, and the mouse, shall be consumed together, saith the LORD.ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)

18 For I know their works and their thoughts: it shall come, that I will gather all nations and tongues; and they shall come, and see my glory.“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।

19 And I will set a sign among them, and I will send those that escape of them unto the nations, to Tarshish, Pul, and Lud, that draw the bow, to Tubal, and Javan, to the isles afar off, that have not heard my fame, neither have seen my glory; and they shall declare my glory among the Gentiles.ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।

20 And they shall bring all your brethren for an offering unto the LORD out of all nations upon horses, and in chariots, and in litters, and upon mules, and upon swift beasts, to my holy mountain Jerusalem, saith the LORD, as the children of Israel bring an offering in a clean vessel into the house of the LORD.ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।

21 And I will also take of them for priests and for Levites, saith the LORD.ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!

22 For as the new heavens and the new earth, which I will make, shall remain before me, saith the LORD, so shall your seed and your name remain.ਨਵਾਂ ਸਵਰਗ ਅਤੇ ਨਵੀਂ ਧਰਤੀ “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।

23 And it shall come to pass, that from one new moon to another, and from one sabbath to another, shall all flesh come to worship before me, saith the LORD.ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।

24 And they shall go forth, and look upon the carcases of the men that have transgressed against me: for their worm shall not die, neither shall their fire be quenched; and they shall be an abhorring unto all flesh.“ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”

Punjabi Bible