Job 14
1 ਅੱਯੂਬ ਨੇ ਆਖਿਆ, “ਆਪਾਂ ਸਾਰੇ ਇਨਸਾਨ ਹਾਂ। ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।
2 ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ। ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।
3 ਇਹ ਸੱਚ ਹੈ ਪਰ ਹੇ ਪਰਮੇਸ਼ੁਰ, ਕੀ ਤੂੰ ਮੇਰੇ, ਇੱਕ ਇਨਸਾਨ ਵੱਲ ਤੱਕੇਁਗਾ? ਤੇ ਕੀ ਤੂੰ ਕਚਿਹਰੀ ਵਿੱਚ ਮੇਰੇ ਨਾਲ ਆਵੇਂਗਾ ਤੇ ਆਪਾਂ ਦੋਵੇਂ ਆਪੋ-ਆਪਣੀਆਂ ਦਲੀਲਾਂ ਪੇਸ਼ ਕਰੀਏ?
4 “ਕੌਣ ਨਾਪਾਕ ਤੋਂ ਪਾਕ ਚੀਜ਼ ਬਣਾ ਸੱਕਦਾ ਹੈ? ਕੋਈ ਨਹੀਂ ਕਰ ਸੱਕਦਾ।
5 ਆਦਮੀ ਦੇ ਦਿਨ ਪੂਰਵ-ਨਿਸ਼ਚਿੰਤ ਹਨ। ਹੇ ਪਰਮੇਸ਼ੁਰ ਤੂੰ ਨਿਆਂ ਕਰਦਾ ਹੈਂ ਕਿ ਆਦਮੀ ਕਿੰਨਾ ਚਿਰ ਜਿਉਂਦਾ। ਤੂੰ ਆਦਮੀ ਲਈ ਉਹ ਹੱਦਾਂ ਮਿਬਦਾ ਹੈਂ ਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਬਦਲ ਸੱਕਦਾ।
6 ਇਸ ਲਈ ਹੇ ਪਰਮੇਸ਼ੁਰ, ਸਾਨੂੰ ਤੱਕਣਾ ਬੰਦ ਕਰੋ। ਸਾਨੂੰ ਇੱਕਲਿਆਂ ਛੱਡ ਦਿਉ। ਸਾਨੂੰ ਆਪਣਾ ਸਖਤ ਜੀਵਨ ਮਾਨਣ ਦਿਉ ਦੋਁ ਤੱਕ ਕਿ ਸਾਡਾ ਸਮਾਂ ਮੁੱਕ ਨਹੀਂ ਜਾਂਦਾ।
7 “ਇੱਕ ਰੁੱਖ ਲਈ ਆਸ ਹੁੰਦੀ ਹੈ। ਜੇ ਇਸ ਨੂੰ ਵੱਢ ਦਿੱਤਾ ਜਾਵੇ ਇਹ ਫ਼ੇਰ ਉੱਗ ਸੱਕਦਾ ਹੈ। ਇਹ ਨਵੀਆਂ ਟਾਹਣੀਆਂ ਕੱਢਦਾ ਰਹੇਗਾ।
8 ਭਾਵੇਂ ਇਸ ਦੀਆਂ ਜਢ਼ਾਂ ਜ਼ਮੀਨ ਅੰਦਰ ਪੁਰਾਣੀਆਂ ਹੋ ਜਾਣ ਤੇ ਇਸ ਦਾ ਮੁੱਢ ਧਰਤੀ ਅੰਦਰ ਮਰ ਜਾਵੇ।
9 ਪਰ ਇਹ ਪਾਣੀ ਫ਼ੇਰ ਹਰੀ ਹੋ ਜਾਵੇਗੀ ਇਹ ਨਵੇਂ ਪੌਦੇ ਵਾਂਗ ਨਵੀਆਂ ਟਾਹਣੀਆਂ ਉਗਾਵੇਗੀ।
10 ਪਰ ਜਦੋਂ ਆਦਮੀ ਮਰ ਜਾਂਦਾ, ਉਹ ਖਤਮ ਹੋ ਜਾਂਦਾ ਹੈ! ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।
11 ਤੁਸੀਂ ਸਮੁੰਦਰ ਦੇ ਸੁੱਕ ਜਾਣ ਤੀਕ, ਉਸਦਾ ਸਾਰਾ ਪਾਣੀ ਖਿੱਚ ਸੱਕਦੇ ਹੋ, ਪਰ ਆਦਮੀ ਮੁਰਦਾ ਹੀ ਰਹੇਗਾ।
12 ਜਦੋਂ ਕੋਈ ਆਦਮੀ ਮਰਦਾ ਹੈ ਉਹ ਲੇਟ ਜਾਂਦਾ ਹੈ ਤੇ ਉਹ ਮੁੜਕੇ ਨਹੀਂ ਉੱਠਦਾ। ਇੱਕ ਮੁਰਦਾ ਆਦਮੀ ਦੇ ਉੱਠਣ ਤੋਂ ਪਹਿਲਾਂ ਸਾਰੇ ਅਕਾਸ਼ ਅਲੋਪ ਹੋ ਜਾਣਗੇ। ਨਹੀਂ, ਲੋਕ ਉਸ ਨੀਂਦ ਤੋਂ ਨਹੀਂ ਉੱਠਣਗੇ।
13 “ਕਾਸ਼ ਕਿ ਤੂੰ ਮੈਨੂੰ ਮੇਰੀ ਕਬਰ ਵਿੱਚ ਛੁਪਾ ਦੇਵੇਂ। ਕਾਸ਼ ਕਿ ਤੂੰ ਮੈਨੂੰ ਉੱਥੇ ਛੁਪਾ ਦਿੰਦਾ ਜਦੋਂ ਤੱਕ ਕਿ ਤੇਰਾ ਗੁੱਸਾ ਠੰਡਾ ਨਾ ਹੋ ਜਾਂਦਾ। ਫ਼ੇਰ ਸ਼ਾਇਦ ਤੂੰ ਮੈਨੂੰ ਚੇਤੇ ਕਰਨ ਦਾ ਸਮਾਂ ਚੁਣ ਲੈਂਦਾ।
14 ਜੇ ਕੋਈ ਬੰਦਾ ਮਰ ਜਾਂਦਾ ਹੈ ਕੀ ਉਹ ਮੁੜਕੇ ਜੀਵੇਗਾ? ਮੈਂ ਇੰਤਜ਼ਾਰ ਕਰਾਂਗਾ ਜਿੰਨਾ ਚਿਰ ਤੱਕ ਕਿ ਮੇਰੇ ਲਈ ਲਾਜ਼ਮੀ ਹੈ, ਜਿੰਨਾ ਚਿਰ ਕਿ ਮੈਂ ਅਜ਼ਾਦ ਨਾ ਕੀਤਾ ਜਾ ਸੱਕਾਂ।
15 ਹੇ ਪਰਮੇਸ਼ੁਰ ਤੁਸੀਂ ਮੈਨੂੰ ਬੁਲਾਉਂਦੇ, ਤੇ ਮੈਂ ਤੁਹਾਨੂੰ ਜਵਾਬ ਦਿੰਦਾ। ਫੇਰ ਮੈਂ, ਉਹ ਜਿਸ ਨੂੰ ਤੂੰ ਸਾਜਿਆ ਤੇਰੇ ਲਈ ਕਿਸੇ ਯੋਗ ਹੋ ਸੱਕਦਾ ਹੋਣਾ ਸੀ।
16 ਤਾਂ ਵੀ, ਤੂੰ ਮੇਰੇ ਵੱਧਾੇ ਹਰ ਕਦਮ ਤੇ ਪਹਿਰਾ ਦਿੰਦਾ, ਪਰ ਤੂੰ ਮੇਰੇ ਪਾਪਾਂ ਨੂੰ ਚੇਤੇ ਨਾ ਕਰਦਾ।
17 ਤੂੰ ਮੇਰੇ ਪਾਪਾਂ ਨੂੰ ਇੱਕ ਬੋਰੇ ਵਿੱਚ ਬੰਨ੍ਹਕੇ, ਇਸ ਨੂੰ ਬੰਦ ਕਰਕੇ ਪਰ੍ਹਾਂ ਸੁੱਟ ਦੇਣੇ ਚਾਹੀਦੇ ਸਨ।
18 “ਪਹਾੜ ਡਿੱਗਦੇ ਨੇ ਤੇ ਬਿਖਰ ਜਾਂਦੇ ਨੇ, ਵੱਡੀਆਂ ਚੱਟਾਨਾਂ ਹਿੱਲ ਜਾਂਦੀਆਂ ਨੇ ਤੇ ਡਿੱਗ ਪੈਂਦੀਆਂ ਨੇ।
19 ਪਾਣੀ ਪੱਥਰ ਉੱਤੇ ਵਗਦਾ ਤੇ ਉਨ੍ਹਾਂ ਨੂੰ ਘਸਾ ਦਿੰਦਾ ਹੈ। ਹੜ੍ਹ ਧਰਤੀ ਤੋਂ ਮਿੱਟੀ ਰੋਢ਼ ਕੇ ਲੈ ਜਾਂਦੇ ਨੇ। ਇਸ ਤਰ੍ਹਾਂ ਹੇ ਪਰਮੇਸ਼ੁਰ ਤੁਸੀਂ ਬੰਦੇ ਦੀ ਆਸ ਨੂੰ ਤਬਾਹ ਕਰ ਦਿੰਦੇ ਹੋ।
20 ਤੁਸੀਂ ਪੂਰੀ ਤਰ੍ਹਾਂ ਉਸ ਨੂੰ ਹਰਾ ਦਿੰਦੇ ਹੋ ਤੇ ਤੁਸੀਂ ਫ਼ੇਰ ਚੱਲੇ ਜਾਂਦੇ ਹੋ। ਤੁਸੀਂ ਉਸ ਨੂੰ ਉਦਾਸ ਕਰਕੇ ਹਮੇਸ਼ਾ ਲਈ ਦੂਰ ਭੇਜ ਦਿੰਦੇ ਹੋ।
21 ਜੇ ਉਸ ਦੇ ਪੁੱਤਰਾਂ ਨੂੰ ਸਨਮਾਨ ਮਿਲਦਾ ਹੈ ਉਹ ਇਸ ਬਾਰੇ ਕਦੇ ਵੀ ਜਾਣਦਾ ਨਹੀਂ। ਜੇ ਉਸ ਦੇ ਪੁੱਤਰ ਕਿਸੇ ਮਹੱਤਵ ਦੇ ਨਹੀਂ, ਉਹ ਇਸ ਨੂੰ ਕਦੇ ਵੀ ਨਹੀਂ ਵੇਖਦਾ।
22 ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ। ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।”
1 Man that is born of a woman is of few days, and full of trouble.
2 He cometh forth like a flower, and is cut down: he fleeth also as a shadow, and continueth not.
3 And dost thou open thine eyes upon such an one, and bringest me into judgment with thee?
4 Who can bring a clean thing out of an unclean? not one.
5 Seeing his days are determined, the number of his months are with thee, thou hast appointed his bounds that he cannot pass;
6 Turn from him, that he may rest, till he shall accomplish, as an hireling, his day.
7 For there is hope of a tree, if it be cut down, that it will sprout again, and that the tender branch thereof will not cease.
8 Though the root thereof wax old in the earth, and the stock thereof die in the ground;
9 Yet through the scent of water it will bud, and bring forth boughs like a plant.
10 But man dieth, and wasteth away: yea, man giveth up the ghost, and where is he?
11 As the waters fail from the sea, and the flood decayeth and drieth up:
12 So man lieth down, and riseth not: till the heavens be no more, they shall not awake, nor be raised out of their sleep.
13 O that thou wouldest hide me in the grave, that thou wouldest keep me secret, until thy wrath be past, that thou wouldest appoint me a set time, and remember me!
14 If a man die, shall he live again? all the days of my appointed time will I wait, till my change come.
15 Thou shalt call, and I will answer thee: thou wilt have a desire to the work of thine hands.
16 For now thou numberest my steps: dost thou not watch over my sin?
17 My transgression is sealed up in a bag, and thou sewest up mine iniquity.
18 And surely the mountain falling cometh to nought, and the rock is removed out of his place.
19 The waters wear the stones: thou washest away the things which grow out of the dust of the earth; and thou destroyest the hope of man.
20 Thou prevailest for ever against him, and he passeth: thou changest his countenance, and sendest him away.
21 His sons come to honour, and he knoweth it not; and they are brought low, but he perceiveth it not of them.
22 But his flesh upon him shall have pain, and his soul within him shall mourn.
Tamil Indian Revised Version
மக்களோ சவுலை பார்த்து: இஸ்ரவேலிலே இந்தப் பெரிய இரட்சிப்பைச் செய்த யோனத்தான் கொலை செய்யப்படலாமா? அது கூடாது; அவனுடைய தலையில் இருக்கிற ஒரு முடியும் தரையிலே விழப்போகிறதில்லை என்று கர்த்தருடைய ஜீவனைக்கொண்டு ஆணையிட்டுச் சொல்லுகிறோம்; தேவன் துணை நிற்க அவன் இன்று காரியத்தை நடப்பித்தான் என்றார்கள்; அப்படியே யோனத்தான் சாகாதபடி, மக்கள் அவனைத் தப்புவித்தார்கள்.
Tamil Easy Reading Version
ஆனால் வீரர்களோ, “இன்று யோனத்தான் இஸ்ரவேலருக்குப் பெரிய வெற்றியைத் தந்தான். அவன் மரிக்கக்கூடாது! ஜீவனுள்ள தேவனுடைய நாமத்தில் நாங்களும் சத்தியம் செய்கிறோம். யோனத்தானின் தலையிலிருந்து யாரும் ஒரு மயிரையேனும் அகற்ற முடியாது! தேவன் இன்று அவனுக்குப் பெலிஸ்தர்களை வெல்ல உதவினார்!” என்றனர். எனவே யோனத்தானை ஜனங்கள் காப்பாற்றினார்கள். அவன் கொல்லப்படவில்லை.
Thiru Viviliam
ஆனால், மக்கள் சவுலை நோக்கி, “இஸ்ரயேலுக்காக இவ்வளவு பெரிய விடுதலையைக் கொணர்ந்த யோனத்தான் சாகலாமா? அது கூடவே கூடாது! ஆண்டவர் மேல் ஆணை! அவர் தலையிலிருந்து ஒரு முடி தரையில் விழக்கூடாது. ஏனெனில், கடவுளின் துணையோடுதான் இன்று அவர் செயல்பட்டார்” என்றார்கள். இவ்வாறு, வீரர்கள் அவரை சாவினின்று தப்புவித்தார்கள்.
King James Version (KJV)
And the people said unto Saul, Shall Jonathan die, who hath wrought this great salvation in Israel? God forbid: as the LORD liveth, there shall not one hair of his head fall to the ground; for he hath wrought with God this day. So the people rescued Jonathan, that he died not.
American Standard Version (ASV)
And the people said unto Saul, Shall Jonathan die, who hath wrought this great salvation in Israel? Far from it: as Jehovah liveth, there shall not one hair of his head fall to the ground; for he hath wrought with God this day. So the people rescued Jonathan, that he died not.
Bible in Basic English (BBE)
And the people said to Saul, Is death to come to Jonathan, the worker of this great salvation for Israel? Let it not be so: by the living Lord, not one hair of his head is to be touched, for he has been working with God today. So the people kept Jonathan from death.
Darby English Bible (DBY)
And the people said to Saul, Shall Jonathan die, who has wrought this great salvation in Israel? Far be it! [as] Jehovah liveth, there shall not a hair of his head fall to the ground; for he has wrought with God this day. So the people delivered Jonathan, that he died not.
Webster’s Bible (WBT)
And the people said to Saul, Shall Jonathan die, who hath wrought this great salvation in Israel? By no means: as the LORD liveth, there shall not one hair of his head fall to the ground; for he hath wrought with God this day. So the people rescued Jonathan, that he died not.
World English Bible (WEB)
The people said to Saul, Shall Jonathan die, who has worked this great salvation in Israel? Far from it: as Yahweh lives, there shall not one hair of his head fall to the ground; for he has worked with God this day. So the people rescued Jonathan, that he didn’t die.
Young’s Literal Translation (YLT)
And the people say unto Saul, `Doth Jonathan die who wrought this great salvation in Israel? — a profanation! Jehovah liveth, if there falleth from the hair of his head to the earth, for with God he hath wrought this day;’ and the people rescue Jonathan, and he hath not died.
1 சாமுவேல் 1 Samuel 14:45
ஜனங்களோ சவுலை நோக்கி: இஸ்ரவேலிலே இந்தப் பெரிய இரட்சிப்பைச் செய்த யோனத்தான் கொலைசெய்யப்படலாமா? அது கூடாது; அவன் தலையில் இருக்கிற ஒரு மயிரும் தரையிலே விழப்போகிறதில்லை என்று கர்த்தருடைய ஜீவனைக்கொண்டு ஆணையிட்டுச் சொல்லுகிறோம்; தேவன் துணை நிற்க அவன் இன்று காரியத்தை நடப்பித்தான் என்றார்கள்; அப்படியே யோனத்தான் சாகாதபடிக்கு, ஜனங்கள் அவனைத் தப்புவித்தார்கள்.
And the people said unto Saul, Shall Jonathan die, who hath wrought this great salvation in Israel? God forbid: as the LORD liveth, there shall not one hair of his head fall to the ground; for he hath wrought with God this day. So the people rescued Jonathan, that he died not.
And the people | וַיֹּ֨אמֶר | wayyōʾmer | va-YOH-mer |
said | הָעָ֜ם | hāʿām | ha-AM |
unto | אֶל | ʾel | el |
Saul, | שָׁא֗וּל | šāʾûl | sha-OOL |
Jonathan Shall | הֲֽיוֹנָתָ֤ן׀ | hăyônātān | huh-yoh-na-TAHN |
die, | יָמוּת֙ | yāmût | ya-MOOT |
who | אֲשֶׁ֣ר | ʾăšer | uh-SHER |
hath wrought | עָ֠שָׂה | ʿāśâ | AH-sa |
this | הַיְשׁוּעָ֨ה | hayšûʿâ | hai-shoo-AH |
great | הַגְּדוֹלָ֣ה | haggĕdôlâ | ha-ɡeh-doh-LA |
salvation | הַזֹּאת֮ | hazzōt | ha-ZOTE |
in Israel? | בְּיִשְׂרָאֵל֒ | bĕyiśrāʾēl | beh-yees-ra-ALE |
God forbid: | חָלִ֗ילָה | ḥālîlâ | ha-LEE-la |
Lord the as | חַי | ḥay | hai |
liveth, | יְהוָה֙ | yĕhwāh | yeh-VA |
there shall not | אִם | ʾim | eem |
hair one | יִפֹּ֞ל | yippōl | yee-POLE |
of his head | מִשַּֽׂעֲרַ֤ת | miśśaʿărat | mee-sa-uh-RAHT |
fall | רֹאשׁוֹ֙ | rōʾšô | roh-SHOH |
ground; the to | אַ֔רְצָה | ʾarṣâ | AR-tsa |
for | כִּֽי | kî | kee |
he hath wrought | עִם | ʿim | eem |
with | אֱלֹהִ֥ים | ʾĕlōhîm | ay-loh-HEEM |
God | עָשָׂ֖ה | ʿāśâ | ah-SA |
this | הַיּ֣וֹם | hayyôm | HA-yome |
day. | הַזֶּ֑ה | hazze | ha-ZEH |
So the people | וַיִּפְדּ֥וּ | wayyipdû | va-yeef-DOO |
rescued | הָעָ֛ם | hāʿām | ha-AM |
אֶת | ʾet | et | |
Jonathan, | יֽוֹנָתָ֖ן | yônātān | yoh-na-TAHN |
that he died | וְלֹא | wĕlōʾ | veh-LOH |
not. | מֵֽת׃ | mēt | mate |