Job 20
1 ਸੋਫਰ ਦਾ ਜਵਾਬ ਫ਼ੇਰ ਨਅਮਾਤੀ ਦੇ ਸੋਫਰ ਨੇ ਜਵਾਬ ਦਿੱਤਾ:
2 “ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ। ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ। ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਸੋਚ ਰਿਹਾਂ ਹਾਂ।
3 ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ। ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
4 “ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ। ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ। ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।
5 ਹੋ ਸੱਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ, ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।
6 ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ। ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’
7 ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
8 ਜਿਹੜੇ ਲੋਕਾਂ ਨੇ ਉਸ ਨੂੰ ਦੇਖਿਆ ਸੀ ਉਸ ਨੂੰ ਦੋਬਾਰਾ ਨਹੀਂ ਦੇਖਣਗੇ। ਉਸਦਾ ਪਰਿਵਾਰ ਕਦੇ ਉਸ ਨੂੰ ਦੋਬਾਰਾ ਨਹੀਂ ਦੇਖੇਗਾ।
9 ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸ ਨੇ ਗਰੀਬਾਂ ਪਾਸੋਂ ਲਿਆ ਸੀ। ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।
10 ਜਦੋਂ ਉਹ ਜਵਾਨ ਸੀ ਉਸ ਦੀਆਂ ਹੱਡੀਆਂ ਬਹੁਤ ਮਜਬੂਤ ਸਨ, ਪਰ ਉਸ ਦੇ ਬਾਕੀ ਦੇ ਸਰੀਰ ਵਾਂਗ, ਉਹ ਧੂੜ ਅੰਦਰ ਜਾਣਗੀਆਂ।
11 “ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ। ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।
12 ਇੱਕ ਬਦ ਆਦਮੀ ਬਦੀ ਨੂੰ ਮਾਣਦਾ ਹੈ। ਉਹ ਇਸ ਨੂੰ ਛੱਡ ਦੇਣ ਨੂੰ ਨਫ਼ਰਤ ਕਰਦਾ ਹੈ। ਇਹ ਇੱਕ ਮਿੱਠੀ ਗੋਲੀ ਵਾਂਗ ਹੁੰਦੀ ਹੈ ਜਿਸ ਨੂੰ ਉਹ ਆਪਣੇ ਮੂੰਹ ਅੰਦਰ ਰੱਖਦਾ।
13 ਪਰ ਉਹ ਬਦੀ ਉਸ ਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ। ਇਹ ਉਸ ਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।
14 ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ। ਪਰ ਉਹ ਇਸ ਦੀ ਉਲਟੀ ਕਰ ਦੇਵੇਗਾ। ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।
15 ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ। ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।
16 ਫ਼ੇਰ ਬੁਰਾ ਆਦਮੀ ਸ਼ਹਿਦ ਅਤੇ ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।
17 ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।
18 ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।
19 “ਬੁਰਾ ਆਦਮੀ ਕਦੇ ਵੀ ਸੰਤੁਸ਼ਟ ਨਹੀਂ ਹੁੰਦਾ। ਉਸ ਨੂੰ ਉਸ ਦੀ ਦੌਲਤ ਬਚਾ ਨਹੀਂ ਸੱਕਦੀ।
20 ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ। ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।
21 ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ। ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।
22 ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ, ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।
23 ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ। ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।
24 ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ। ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
25 ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ। ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ। ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ। ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
26 ਅਕਾਸ਼ ਸਿੱਧ ਕਰ ਦੇਵੇਗਾ ਕਿ ਬੁਰਾ ਆਦਮੀ ਦੋਸ਼ੀ ਹੈ। ਧਰਤੀ ਉਸ ਦੇ ਖਿਲਾਫ਼ ਗਵਾਹੀ ਦੇਵੇਗੀ।
27 ਉਸ ਦੇ ਘਰ ਵਿੱਚਲੀ ਹਰ ਸ਼ੈਅ ਪਰਮੇਸ਼ੁਰ ਦੇ ਕਹਿਰ ਦੇ ਹੜ੍ਹ ਵਿੱਚ ਰੁਢ਼ ਜਾਵੇਗੀ।
28 ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ। ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”
1 Then answered Zophar the Naamathite, and said,
2 Therefore do my thoughts cause me to answer, and for this I make haste.
3 I have heard the check of my reproach, and the spirit of my understanding causeth me to answer.
4 Knowest thou not this of old, since man was placed upon earth,
5 That the triumphing of the wicked is short, and the joy of the hypocrite but for a moment?
6 Though his excellency mount up to the heavens, and his head reach unto the clouds;
7 Yet he shall perish for ever like his own dung: they which have seen him shall say, Where is he?
8 He shall fly away as a dream, and shall not be found: yea, he shall be chased away as a vision of the night.
9 The eye also which saw him shall see him no more; neither shall his place any more behold him.
10 His children shall seek to please the poor, and his hands shall restore their goods.
11 His bones are full of the sin of his youth, which shall lie down with him in the dust.
12 Though wickedness be sweet in his mouth, though he hide it under his tongue;
13 Though he spare it, and forsake it not; but keep it still within his mouth:
14 Yet his meat in his bowels is turned, it is the gall of asps within him.
15 He hath swallowed down riches, and he shall vomit them up again: God shall cast them out of his belly.
16 He shall suck the poison of asps: the viper’s tongue shall slay him.
17 He shall not see the rivers, the floods, the brooks of honey and butter.
18 That which he laboured for shall he restore, and shall not swallow it down: according to his substance shall the restitution be, and he shall not rejoice therein.
19 Because he hath oppressed and hath forsaken the poor; because he hath violently taken away an house which he builded not;
20 Surely he shall not feel quietness in his belly, he shall not save of that which he desired.
21 There shall none of his meat be left; therefore shall no man look for his goods.
22 In the fulness of his sufficiency he shall be in straits: every hand of the wicked shall come upon him.
23 When he is about to fill his belly, God shall cast the fury of his wrath upon him, and shall rain it upon him while he is eating.
24 He shall flee from the iron weapon, and the bow of steel shall strike him through.
25 It is drawn, and cometh out of the body; yea, the glittering sword cometh out of his gall: terrors are upon him.
26 All darkness shall be hid in his secret places: a fire not blown shall consume him; it shall go ill with him that is left in his tabernacle.
27 The heaven shall reveal his iniquity; and the earth shall rise up against him.
28 The increase of his house shall depart, and his goods shall flow away in the day of his wrath.
29 This is the portion of a wicked man from God, and the heritage appointed unto him by God.
1 Then came together unto him the Pharisees, and certain of the scribes, which came from Jerusalem.
2 And when they saw some of his disciples eat bread with defiled, that is to say, with unwashen, hands, they found fault.
3 For the Pharisees, and all the Jews, except they wash their hands oft, eat not, holding the tradition of the elders.
4 And when they come from the market, except they wash, they eat not. And many other things there be, which they have received to hold, as the washing of cups, and pots, brasen vessels, and of tables.
5 Then the Pharisees and scribes asked him, Why walk not thy disciples according to the tradition of the elders, but eat bread with unwashen hands?
6 He answered and said unto them, Well hath Esaias prophesied of you hypocrites, as it is written, This people honoureth me with their lips, but their heart is far from me.
7 Howbeit in vain do they worship me, teaching for doctrines the commandments of men.
8 For laying aside the commandment of God, ye hold the tradition of men, as the washing of pots and cups: and many other such like things ye do.
9 And he said unto them, Full well ye reject the commandment of God, that ye may keep your own tradition.
10 For Moses said, Honour thy father and thy mother; and, Whoso curseth father or mother, let him die the death:
11 But ye say, If a man shall say to his father or mother, It is Corban, that is to say, a gift, by whatsoever thou mightest be profited by me; he shall be free.
12 And ye suffer him no more to do ought for his father or his mother;
13 Making the word of God of none effect through your tradition, which ye have delivered: and many such like things do ye.
14 And when he had called all the people unto him, he said unto them, Hearken unto me every one of you, and understand:
15 There is nothing from without a man, that entering into him can defile him: but the things which come out of him, those are they that defile the man.
16 If any man have ears to hear, let him hear.
17 And when he was entered into the house from the people, his disciples asked him concerning the parable.
18 And he saith unto them, Are ye so without understanding also? Do ye not perceive, that whatsoever thing from without entereth into the man, it cannot defile him;
19 Because it entereth not into his heart, but into the belly, and goeth out into the draught, purging all meats?
20 And he said, That which cometh out of the man, that defileth the man.
21 For from within, out of the heart of men, proceed evil thoughts, adulteries, fornications, murders,
22 Thefts, covetousness, wickedness, deceit, lasciviousness, an evil eye, blasphemy, pride, foolishness:
23 All these evil things come from within, and defile the man.
24 And from thence he arose, and went into the borders of Tyre and Sidon, and entered into an house, and would have no man know it: but he could not be hid.
25 For a certain woman, whose young daughter had an unclean spirit, heard of him, and came and fell at his feet:
26 The woman was a Greek, a Syrophenician by nation; and she besought him that he would cast forth the devil out of her daughter.
27 But Jesus said unto her, Let the children first be filled: for it is not meet to take the children’s bread, and to cast it unto the dogs.
28 And she answered and said unto him, Yes, Lord: yet the dogs under the table eat of the children’s crumbs.
29 And he said unto her, For this saying go thy way; the devil is gone out of thy daughter.
30 And when she was come to her house, she found the devil gone out, and her daughter laid upon the bed.
31 And again, departing from the coasts of Tyre and Sidon, he came unto the sea of Galilee, through the midst of the coasts of Decapolis.
32 And they bring unto him one that was deaf, and had an impediment in his speech; and they beseech him to put his hand upon him.
33 And he took him aside from the multitude, and put his fingers into his ears, and he spit, and touched his tongue;
34 And looking up to heaven, he sighed, and saith unto him, Ephphatha, that is, Be opened.
35 And straightway his ears were opened, and the string of his tongue was loosed, and he spake plain.
36 And he charged them that they should tell no man: but the more he charged them, so much the more a great deal they published it;
37 And were beyond measure astonished, saying, He hath done all things well: he maketh both the deaf to hear, and the dumb to speak.