Job 30:13
ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸੱਕਾਂ। ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ। ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।
They mar | נָתְס֗וּ | notsû | note-SOO |
my path, | נְֽתִיבָ֫תִ֥י | nĕtîbātî | neh-tee-VA-TEE |
forward set they | לְהַוָּתִֽי | lĕhawwātî | leh-ha-wa-TEE |
my calamity, | יֹעִ֑ילוּ | yōʿîlû | yoh-EE-loo |
they have no | לֹ֖א | lōʾ | loh |
helper. | עֹזֵ֣ר | ʿōzēr | oh-ZARE |
לָֽמוֹ׃ | lāmô | LA-moh |
Cross Reference
Psalm 69:26
ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।
Isaiah 3:12
ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ। ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।
Zechariah 1:15
ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”