Joshua 10:36 in Punjabi

Punjabi Punjabi Bible Joshua Joshua 10 Joshua 10:36

Joshua 10:36
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਅਗਓਨ ਤੋਂ ਸਫ਼ਰ ਕਰਕੇ ਹਬਰੋਨ ਚੱਲੇ ਗਏ। ਫ਼ੇਰ ਉਨ੍ਹਾਂ ਨੇ ਹਬਰੋਨ ਉੱਤੇ ਹਮਲਾ ਕਰ ਦਿੱਤਾ।

Joshua 10:35Joshua 10Joshua 10:37

Joshua 10:36 in Other Translations

King James Version (KJV)
And Joshua went up from Eglon, and all Israel with him, unto Hebron; and they fought against it:

American Standard Version (ASV)
And Joshua went up from Eglon, and all Israel with him, unto Hebron; and they fought against it:

Bible in Basic English (BBE)
And Joshua and all Israel with him went up from Eglon to Hebron, and made an attack on it;

Darby English Bible (DBY)
And Joshua went up, and all Israel with him, from Eglon to Hebron; and they fought against it.

Webster's Bible (WBT)
And Joshua went up from Eglon, and all Israel with him, to Hebron; and they fought against it:

World English Bible (WEB)
Joshua went up from Eglon, and all Israel with him, to Hebron; and they fought against it:

Young's Literal Translation (YLT)
And Joshua goeth up, and all Israel with him, from Eglon to Hebron, and they fight against it,

And
Joshua
וַיַּ֣עַלwayyaʿalva-YA-al
went
up
יְ֠הוֹשֻׁעַyĕhôšuaʿYEH-hoh-shoo-ah
from
Eglon,
וְכָֽלwĕkālveh-HAHL
and
all
יִשְׂרָאֵ֥לyiśrāʾēlyees-ra-ALE
Israel
עִמּ֛וֹʿimmôEE-moh
with
מֵֽעֶגְל֖וֹנָהmēʿeglônâmay-eɡ-LOH-na
him,
unto
Hebron;
חֶבְר֑וֹנָהḥebrônâhev-ROH-na
and
they
fought
וַיִּֽלָּחֲמ֖וּwayyillāḥămûva-yee-la-huh-MOO
against
עָלֶֽיהָ׃ʿālêhāah-LAY-ha

Cross Reference

Judges 1:10
ਯਹੂਦਾਹ ਦੇ ਬੰਦੇ ਉਨ੍ਹਾਂ ਕਨਾਨੀ ਲੋਕਾਂ ਨਾਲ ਲੜਨ ਲਈ ਗਏ ਜਿਹੜੇ ਹਬਰੋਨ ਸ਼ਹਿਰ ਵਿੱਚ ਰਹਿੰਦੇ ਸਨ। (ਹਬਰੋਨ ਦਾ ਨਾਮ ਕਿਰਯਥ ਅਰਬਾ ਸੀ।) ਯਹੂਦਾਹ ਦੇ ਬੰਦਿਆਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨਾਮ ਦੇ ਬੰਦਿਆਂ ਨੂੰ ਹਰਾਇਆ।

Joshua 15:13
ਯਹੋਵਾਹ ਨੇ ਯਹੋਸ਼ੁਆ ਨੂੰ ਯਹੂਦਾਹ ਦੀ ਧਰਤੀ ਦਾ ਇੱਕ ਹਿੱਸਾ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦੇਣ ਦਾ ਆਦੇਸ ਦਿੱਤਾ ਸੀ। ਇਸ ਲਈ ਯਹੋਸ਼ੁਆ ਨੇ ਕਾਲੇਬ ਨੂੰ ਉਹ ਧਰਤੀ ਦੇ ਦਿੱਤੀ ਜਿਸਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਯਹੋਸ਼ੁਆ ਨੇ ਉਸ ਨੂੰ ਕਿਰਯਥ ਅਰਬਾ (ਹਬਰੋਨ) ਦਾ ਕਸਬਾ ਦੇ ਦਿੱਤਾ। (ਅਰਬਾ ਅਨੋਕ ਦਾ ਪਿਤਾ ਸੀ)

Joshua 14:13
ਯਹੋਸ਼ੁਆ ਨੇ ਯਫ਼ੁੰਨਹ ਦੇ ਪੁੱਤਰ, ਕਾਲੇਬ ਨੂੰ ਅਸੀਸ ਦਿੱਤੀ। ਯਹੋਸ਼ੁਆ ਨੇ ਉਸ ਨੂੰ ਹਬਰੋਨ ਦਾ ਸ਼ਹਿਰ ਆਪਣੇ ਲਈ ਰੱਖਣ ਵਾਸਤੇ ਦੇ ਦਿੱਤਾ।

Numbers 13:22
ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ।

1 Chronicles 12:28
ਸਾਦੋਕ ਵੀ ਇਸ ਸਮੂਹ ਵਿੱਚ ਸੀ ਤੇ ਇੱਕ ਜਵਾਨ ਬਹਾਦੁਰ ਸਿਪਾਹੀ ਸੀ ਅਤੇ ਉਹ ਆਪਣੇ ਪਰਿਵਾਰ ਦੇ 22 ਸਰਦਾਰਾਂ ਦੇ ਨਾਲ ਆਇਆ ਸੀ।

1 Chronicles 12:23
ਹੋਰ ਮਨੁੱਖਾਂ ਦਾ ਦਾਊਦ ਨਾਲ ਹਬਰੋਨ ਵਿੱਚ ਰਲਣਾ ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ:

2 Samuel 15:9
ਦਾਊਦ ਪਾਤਸ਼ਾਹ ਨੇ ਆਖਿਆ, “ਸ਼ਾਂਤੀ ਨਾਲ ਜਾ!” ਅਬਸ਼ਾਲੋਮ ਹਬਰੋਨ ਨੂੰ ਗਿਆ।

2 Samuel 5:1
ਇਸਰਾਏਲੀ ਦਾਊਦ ਨੂੰ ਪਾਤਸ਼ਾਹ ਬਣਾਉਂਦੇ ਹਨ ਫ਼ਿਰ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹ ਹਬਰੋਨ ਵਿੱਚ ਦਾਊਦ ਕੋਲ ਆਏ ਅਤੇ ਉਸ ਨੂੰ ਕਹਿਣ ਲੱਗੇ, “ਵੇਖੋ! ਅਸੀਂ ਸਾਰੇ ਇੱਕ ਹੀ ਪਰਿਵਾਰ, ਇੱਕੋ ਹੀ ਮਾਸ ਅਤੇ ਖੂਨ ਦੇ ਹਾਂ!

Joshua 21:13
ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,

Joshua 15:54
ਹੁਮਤਾਹ, ਕਿਰਯਥ ਅਰਬਾ (ਹਬਰੋਨ) ਅਤੇ ਸੀਓਰ। ਇਹ 9 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।

Joshua 10:5
ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।

Joshua 10:3
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,

Genesis 13:18
ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।