Leviticus 23:6-8 in Punjabi

Leviticus 23:6
ਪਤੀਰੀ ਰੋਟੀ ਦਾ ਪਰਬ “ਯਹੋਵਾਹ ਦਾ ਪਤੀਰੀ ਰੋਟੀ ਦਾ ਪਰਬ ਉਸੇ ਮਹੀਨੇ ਦੇ 15ਵੇਂ ਦਿਨ ਤੇ ਹੈ। ਤੁਸੀਂ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਵੋਂਗੇ।

Leviticus 23:7
ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ, ਇਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।

Leviticus 23:8
ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਸੱਤਵੇਂ ਦਿਨ ਉੱਥੇ ਇੱਕ ਹੋਰ ਪਵਿੱਤਰ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।”

Punjabi Bible