Cross Reference
Matthew 6:21
ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
Colossians 3:1
ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।
Philippians 3:20
ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।