Mark 5
1 ਯਿਸੂ ਦਾ ਇੱਕ ਆਦਮੀ ਨੂੰ ਭਰਿਸ਼ਟ ਆਤਮਾ ਤੋਂ ਮੁਕਤ ਕਰਨਾ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ।
2 ਜਦੋਂ ਯਿਸੂ ਬੇੜੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਕੋਲ ਆਇਆ।
3 ਇਹ ਮਨੁੱਖ ਕਬਰਾਂ ਵਿੱਚਕਾਰ ਰਹਿੰਦਾ ਸੀ। ਕੋਈ ਉਸ ਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨ੍ਹ ਸੱਕਦਾ ਸੀ।
4 ਕਈ ਵਾਰ ਉਸ ਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਸੱਕਦਾ।
5 ਦਿਨ-ਰਾਤ ਇਹ ਆਦਮੀ ਕਬਰਾਂ ਵਿੱਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।
6 ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸ ਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ।
7 ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
8 ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।”
9 ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।”
10 ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕੱਢੇ।
11 ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ।
12 ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।”
13 ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।
14 ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।
15 ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉੱਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।
16 ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।
17 ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡ ਕੇ ਚੱਲੇ ਜਾਣ ਲਈ ਮਿੰਨਤ ਕੀਤੀ।
18 ਜਿਉਂ ਹੀ ਯਿਸੂ ਬੇੜੀ ਵਿੱਚ ਚੜ੍ਹ੍ਹਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸ ਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ।
19 ਪਰ ਯਿਸੂ ਨੇ ਉਸ ਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”
20 ਉਹ ਆਦਮੀ ਚੱਲਿਆ ਗਿਆ। ਉਸ ਨੇ ਦਿਕਾਪੁਲਿਸ ਦੇ ਲੋਕਾਂ ਨੂੰ ਦੱਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।
21 ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣੇ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ।
22 ਉੱਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸ ਨੇ ਯਿਸੂ ਨੂੰ ਲੱਭ ਲਿਆ, ਤਾਂ ਉਹ ਉਸ ਦੇ ਪੈਰੀਂ ਪੈ ਗਿਆ।
23 ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
24 ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿੱਛਾ ਕਰ ਰਹੇ ਸਨ ਅਤੇ ਉਹ ਉਸ ਨੂੰ ਦਬਾਈ ਜਾ ਰਹੇ ਸਨ।
25 ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।
26 ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
27 ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀੜ ਵਿੱਚਕਾਰ ਉਸ ਦੇ ਪਿੱਛੇ ਆ ਗਈ ਅਤੇ ਉਸ ਦੇ ਕੱਪੜੇ ਨੂੰ ਛੂਹਿਆ।
28 ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
29 ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
30 ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”
31 ਉਸ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁੱਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”
32 ਪਰ ਯਿਸੂ ਉਸ ਵਿਅਕਤੀ ਨੂੰ ਲੱਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ।
33 ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
34 ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
35 ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”
36 ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”
37 ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ।
38 ਜਦੋਂ ਉਹ ਉੱਥੇ ਪਹੁੰਚੇ, ਯਿਸੂ ਨੇ ਉੱਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉੱਥੇ ਬੜੀ ਭਾਜੜ ਪਈ ਹੋਈ ਸੀ।
39 ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬੱਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।”
40 ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
41 ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ਤਲੀਥਾ ਕੂਮੀ!” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)
42 ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ।
43 ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸ ਨੇ ਉਨ੍ਹਾਂ ਨੂੰ ਉਸ ਕੁੜੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।
1 And they came over unto the other side of the sea, into the country of the Gadarenes.
2 And when he was come out of the ship, immediately there met him out of the tombs a man with an unclean spirit,
3 Who had his dwelling among the tombs; and no man could bind him, no, not with chains:
4 Because that he had been often bound with fetters and chains, and the chains had been plucked asunder by him, and the fetters broken in pieces: neither could any man tame him.
5 And always, night and day, he was in the mountains, and in the tombs, crying, and cutting himself with stones.
6 But when he saw Jesus afar off, he ran and worshipped him,
7 And cried with a loud voice, and said, What have I to do with thee, Jesus, thou Son of the most high God? I adjure thee by God, that thou torment me not.
8 For he said unto him, Come out of the man, thou unclean spirit.
9 And he asked him, What is thy name? And he answered, saying, My name is Legion: for we are many.
10 And he besought him much that he would not send them away out of the country.
11 Now there was there nigh unto the mountains a great herd of swine feeding.
12 And all the devils besought him, saying, Send us into the swine, that we may enter into them.
13 And forthwith Jesus gave them leave. And the unclean spirits went out, and entered into the swine: and the herd ran violently down a steep place into the sea, (they were about two thousand;) and were choked in the sea.
14 And they that fed the swine fled, and told it in the city, and in the country. And they went out to see what it was that was done.
15 And they come to Jesus, and see him that was possessed with the devil, and had the legion, sitting, and clothed, and in his right mind: and they were afraid.
16 And they that saw it told them how it befell to him that was possessed with the devil, and also concerning the swine.
17 And they began to pray him to depart out of their coasts.
18 And when he was come into the ship, he that had been possessed with the devil prayed him that he might be with him.
19 Howbeit Jesus suffered him not, but saith unto him, Go home to thy friends, and tell them how great things the Lord hath done for thee, and hath had compassion on thee.
20 And he departed, and began to publish in Decapolis how great things Jesus had done for him: and all men did marvel.
21 And when Jesus was passed over again by ship unto the other side, much people gathered unto him: and he was nigh unto the sea.
22 And, behold, there cometh one of the rulers of the synagogue, Jairus by name; and when he saw him, he fell at his feet,
23 And besought him greatly, saying, My little daughter lieth at the point of death: I pray thee, come and lay thy hands on her, that she may be healed; and she shall live.
24 And Jesus went with him; and much people followed him, and thronged him.
25 And a certain woman, which had an issue of blood twelve years,
26 And had suffered many things of many physicians, and had spent all that she had, and was nothing bettered, but rather grew worse,
27 When she had heard of Jesus, came in the press behind, and touched his garment.
28 For she said, If I may touch but his clothes, I shall be whole.
29 And straightway the fountain of her blood was dried up; and she felt in her body that she was healed of that plague.
30 And Jesus, immediately knowing in himself that virtue had gone out of him, turned him about in the press, and said, Who touched my clothes?
31 And his disciples said unto him, Thou seest the multitude thronging thee, and sayest thou, Who touched me?
32 And he looked round about to see her that had done this thing.
33 But the woman fearing and trembling, knowing what was done in her, came and fell down before him, and told him all the truth.
34 And he said unto her, Daughter, thy faith hath made thee whole; go in peace, and be whole of thy plague.
35 While he yet spake, there came from the ruler of the synagogue’s house certain which said, Thy daughter is dead: why troublest thou the Master any further?
36 As soon as Jesus heard the word that was spoken, he saith unto the ruler of the synagogue, Be not afraid, only believe.
37 And he suffered no man to follow him, save Peter, and James, and John the brother of James.
38 And he cometh to the house of the ruler of the synagogue, and seeth the tumult, and them that wept and wailed greatly.
39 And when he was come in, he saith unto them, Why make ye this ado, and weep? the damsel is not dead, but sleepeth.
40 And they laughed him to scorn. But when he had put them all out, he taketh the father and the mother of the damsel, and them that were with him, and entereth in where the damsel was lying.
41 And he took the damsel by the hand, and said unto her, Talitha cumi; which is, being interpreted, Damsel, I say unto thee, arise.
42 And straightway the damsel arose, and walked; for she was of the age of twelve years. And they were astonished with a great astonishment.
43 And he charged them straitly that no man should know it; and commanded that something should be given her to eat.
1 But a certain man named Ananias, with Sapphira his wife, sold a possession,
2 And kept back part of the price, his wife also being privy to it, and brought a certain part, and laid it at the apostles’ feet.
3 But Peter said, Ananias, why hath Satan filled thine heart to lie to the Holy Ghost, and to keep back part of the price of the land?
4 Whiles it remained, was it not thine own? and after it was sold, was it not in thine own power? why hast thou conceived this thing in thine heart? thou hast not lied unto men, but unto God.
5 And Ananias hearing these words fell down, and gave up the ghost: and great fear came on all them that heard these things.
6 And the young men arose, wound him up, and carried him out, and buried him.
7 And it was about the space of three hours after, when his wife, not knowing what was done, came in.
8 And Peter answered unto her, Tell me whether ye sold the land for so much? And she said, Yea, for so much.
9 Then Peter said unto her, How is it that ye have agreed together to tempt the Spirit of the Lord? behold, the feet of them which have buried thy husband are at the door, and shall carry thee out.
10 Then fell she down straightway at his feet, and yielded up the ghost: and the young men came in, and found her dead, and, carrying her forth, buried her by her husband.
11 And great fear came upon all the church, and upon as many as heard these things.
12 And by the hands of the apostles were many signs and wonders wrought among the people; (and they were all with one accord in Solomon’s porch.
13 And of the rest durst no man join himself to them: but the people magnified them.
14 And believers were the more added to the Lord, multitudes both of men and women.)
15 Insomuch that they brought forth the sick into the streets, and laid them on beds and couches, that at the least the shadow of Peter passing by might overshadow some of them.
16 There came also a multitude out of the cities round about unto Jerusalem, bringing sick folks, and them which were vexed with unclean spirits: and they were healed every one.
17 Then the high priest rose up, and all they that were with him, (which is the sect of the Sadducees,) and were filled with indignation,
18 And laid their hands on the apostles, and put them in the common prison.
19 But the angel of the Lord by night opened the prison doors, and brought them forth, and said,
20 Go, stand and speak in the temple to the people all the words of this life.
21 And when they heard that, they entered into the temple early in the morning, and taught. But the high priest came, and they that were with him, and called the council together, and all the senate of the children of Israel, and sent to the prison to have them brought.
22 But when the officers came, and found them not in the prison, they returned, and told,
23 Saying, The prison truly found we shut with all safety, and the keepers standing without before the doors: but when we had opened, we found no man within.
24 Now when the high priest and the captain of the temple and the chief priests heard these things, they doubted of them whereunto this would grow.
25 Then came one and told them, saying, Behold, the men whom ye put in prison are standing in the temple, and teaching the people.
26 Then went the captain with the officers, and brought them without violence: for they feared the people, lest they should have been stoned.
27 And when they had brought them, they set them before the council: and the high priest asked them,
28 Saying, Did not we straitly command you that ye should not teach in this name? and, behold, ye have filled Jerusalem with your doctrine, and intend to bring this man’s blood upon us.
29 Then Peter and the other apostles answered and said, We ought to obey God rather than men.
30 The God of our fathers raised up Jesus, whom ye slew and hanged on a tree.
31 Him hath God exalted with his right hand to be a Prince and a Saviour, for to give repentance to Israel, and forgiveness of sins.
32 And we are his witnesses of these things; and so is also the Holy Ghost, whom God hath given to them that obey him.
33 When they heard that, they were cut to the heart, and took counsel to slay them.
34 Then stood there up one in the council, a Pharisee, named Gamaliel, a doctor of the law, had in reputation among all the people, and commanded to put the apostles forth a little space;
35 And said unto them, Ye men of Israel, take heed to yourselves what ye intend to do as touching these men.
36 For before these days rose up Theudas, boasting himself to be somebody; to whom a number of men, about four hundred, joined themselves: who was slain; and all, as many as obeyed him, were scattered, and brought to nought.
37 After this man rose up Judas of Galilee in the days of the taxing, and drew away much people after him: he also perished; and all, even as many as obeyed him, were dispersed.
38 And now I say unto you, Refrain from these men, and let them alone: for if this counsel or this work be of men, it will come to nought:
39 But if it be of God, ye cannot overthrow it; lest haply ye be found even to fight against God.
40 And to him they agreed: and when they had called the apostles, and beaten them, they commanded that they should not speak in the name of Jesus, and let them go.
41 And they departed from the presence of the council, rejoicing that they were counted worthy to suffer shame for his name.
42 And daily in the temple, and in every house, they ceased not to teach and preach Jesus Christ.