ਪੰਜਾਬੀ
Numbers 3:26 Image in Punjabi
ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।