ਪੰਜਾਬੀ
Numbers 7:87 Image in Punjabi
ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ 12 ਵਹਿੜਕੇ, 12 ਭੇਡੂ ਅਤੇ 12 ਇੱਕ ਸਾਲ ਦੀ ਉਮਰ ਵਲੇ ਲੇਲੇ ਸਨ। ਉੱਥੇ ਅਨਾਜ ਦੀਆਂ ਭੇਟਾਂ ਵੀ ਸਨ ਜਿਨ੍ਹਾਂ ਨੂੰ ਅਵੱਸ਼ ਦਿੱਤਾ ਜਾਣਾ ਸੀ ਅਤੇ ਉੱਥੇ 12 ਬੱਕਰੇ ਵੀ ਸਨ ਜਿਨ੍ਹਾਂ ਦੀ ਵਰਤੋਂ ਯਹੋਵਾਹ ਲਈ ਪਾਪ ਦੀ ਭੇਟ ਵਜੋਂ ਕੀਤੀ ਗਈ।