English
੧ ਤਵਾਰੀਖ਼ 15:15 ਤਸਵੀਰ
ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢਿਆਂ ਤੇ ਚੁੱਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁੱਕਿਆ।