੧ ਤਵਾਰੀਖ਼ 5:11
ਗਾਦ ਦੇ ਉੱਤਰਾਧਿਕਾਰੀ ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।
And the children | וּבְנֵי | ûbĕnê | oo-veh-NAY |
of Gad | גָ֣ד | gād | ɡahd |
dwelt | לְנֶגְדָּ֗ם | lĕnegdām | leh-neɡ-DAHM |
over against | יָֽשְׁב֛וּ | yāšĕbû | ya-sheh-VOO |
land the in them, | בְּאֶ֥רֶץ | bĕʾereṣ | beh-EH-rets |
of Bashan | הַבָּשָׁ֖ן | habbāšān | ha-ba-SHAHN |
unto | עַד | ʿad | ad |
Salchah: | סַלְכָֽה׃ | salkâ | sahl-HA |
Cross Reference
ਯਸ਼ਵਾ 13:11
ਗਿਲਆਦ ਸ਼ਹਿਰ ਵੀ ਉਸੇ ਧਰਤੀ ਉੱਤੇ ਹੀ ਸੀ। ਅਤੇ ਉਹ ਇਲਾਕਾ ਜਿੱਥੇ ਗਸ਼ੂਰ ਅਤੇ ਮਆਕਾਹ ਦੇ ਲੋਕ ਰਹਿੰਦੇ ਸਨ ਵੀ ਉਸੇ ਧਰਤੀ ਉੱਤੇ ਸੀ। ਹਰਮੋਨ ਪਰਬਤ ਸਾਰਾ ਅਤੇ ਸਲਕਾਹ ਤੱਕ ਦਾ ਸਾਰਾ ਬਾਸ਼ਾਨ ਉਸੇ ਧਰਤੀ ਉੱਤੇ ਸੀ।
ਯਸ਼ਵਾ 13:24
ਇਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮੂਸਾ ਨੇ ਇਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ:
ਗਿਣਤੀ 32:34
ਗਾਦ ਦੇ ਲੋਕਾਂ ਨੇ ਦੀਬੋਨ, ਅਟਾਰੋਥ ਅਤੇ ਅਰੋਏਰ,
ਅਸਤਸਨਾ 3:10
ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।”