੧ ਸਲਾਤੀਨ 15:11
ਆਸਾ ਨੇ ਉਹ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਕਿ ਉਸ ਦੇ ਪੁਰਖੇ ਦਾਊਦ ਨੇ ਕੀਤਾ ਸੀ। ਉਸ ਨੇ ਦੇਸ਼ ਵਿੱਚੋਂ ਉਨ੍ਹਾਂ ਆਦਮੀਆਂ ਨੂੰ ਕੱਢ ਦਿੱਤਾ ਜਿਹੜੇ ਕਾਮ ਵਾਸਨਾ ਲਈ ਆਪਣੇ ਸ਼ਰੀਰ ਵੇਚਦੇ ਸਨ ਅਤੇ ਉਨ੍ਹਾਂ ਬੁੱਤਾਂ ਨੂੰ ਵੀ ਬਾਹਰ ਕੱਢ ਦਿੱਤਾ ਜਿਹੜੇ ਉਸ ਦੇ ਪੁਰਖਿਆਂ ਨੇ ਬਣਾਏ ਸਨ।
Cross Reference
ਪੈਦਾਇਸ਼ 6:2
ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”
ਪੈਦਾਇਸ਼ 24:2
ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।
ਪੈਦਾਇਸ਼ 27:46
ਫ਼ੇਰ ਰਿਬਕਾਹ ਨੇ ਇਸਹਾਕ ਨੂੰ ਆਖਿਆ, “ਮੈਂ ਏਸਾਓ ਦੀਆਂ ਹਿੱਤੀ ਵਹੁਟੀਆਂ ਦੇ ਆਸ-ਪਾਸ ਰਹਿਣ ਤੋਂ ਨਫ਼ਰਤ ਕਰਦੀ ਹਾਂ। ਕਿਉਂਕਿ ਉਹ ਸਾਡੇ ਲੋਕਾਂ ਵਿੱਚੋਂ ਨਹੀਂ ਹਨ। ਯਾਕੂਬ ਦੇ ਇਨ੍ਹਾਂ ਔਰਤਾਂ ਵਿੱਚੋਂ ਕਿਸੇ ਇੱਕ ਨਾਲ ਸ਼ਾਦੀ ਕਰਨ ਨਾਲੋਂ ਚੰਗਾ ਹੈ ਕਿ ਮੈਂ ਮਰ ਜਾਵਾਂ।”
ਅਜ਼ਰਾ 9:1
ਗੈਰ-ਯਹੂਦੀ ਲੋਕਾਂ ਨਾਲ ਵਿਆਹ ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।
And Asa | וַיַּ֧עַשׂ | wayyaʿaś | va-YA-as |
did | אָסָ֛א | ʾāsāʾ | ah-SA |
that which was right | הַיָּשָׁ֖ר | hayyāšār | ha-ya-SHAHR |
eyes the in | בְּעֵינֵ֣י | bĕʿênê | beh-ay-NAY |
of the Lord, | יְהוָ֑ה | yĕhwâ | yeh-VA |
as did David | כְּדָוִ֖ד | kĕdāwid | keh-da-VEED |
his father. | אָבִֽיו׃ | ʾābîw | ah-VEEV |