੧ ਸਲਾਤੀਨ 15:8
ਜਦੋਂ ਅਬੀਯਾਮ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਅਬੀਯਾਮ ਦਾ ਪੁੱਤਰ ਆਸਾ ਉਸਤੋਂ ਬਾਅਦ ਪਾਤਸ਼ਾਹ ਬਣਿਆ।
And Abijam | וַיִּשְׁכַּ֤ב | wayyiškab | va-yeesh-KAHV |
slept | אֲבִיָּם֙ | ʾăbiyyām | uh-vee-YAHM |
with | עִם | ʿim | eem |
fathers; his | אֲבֹתָ֔יו | ʾăbōtāyw | uh-voh-TAV |
and they buried | וַיִּקְבְּר֥וּ | wayyiqbĕrû | va-yeek-beh-ROO |
city the in him | אֹת֖וֹ | ʾōtô | oh-TOH |
of David: | בְּעִ֣יר | bĕʿîr | beh-EER |
and Asa | דָּוִ֑ד | dāwid | da-VEED |
son his | וַיִּמְלֹ֛ךְ | wayyimlōk | va-yeem-LOKE |
reigned | אָסָ֥א | ʾāsāʾ | ah-SA |
in his stead. | בְנ֖וֹ | bĕnô | veh-NOH |
תַּחְתָּֽיו׃ | taḥtāyw | tahk-TAIV |
Cross Reference
੨ ਤਵਾਰੀਖ਼ 14:1
ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ ’ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਥਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ।
੧ ਸਲਾਤੀਨ 14:31
ਰਹਬੁਆਮ ਦੇ ਮਰਨ ਤੋਂ ਬਾਅਦ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਉਸ ਨੂੰ ਆਪਣੇ ਪੁਰਖਿਆਂ ਦੇ ਸ਼ਹਿਰ “ਦਾਊਦ ਦੇ ਸ਼ਹਿਰ” ਵਿੱਚ ਦਫ਼ਨਾਇਆ ਗਿਆ। (ਉਸਦੀ ਮਾਂ ਨਾਅਮਾਹ ਸੀ ਜੋ ਕਿ ਅੰਮੋਨਣ ਸੀ) ਰਹਬੁਆਮ ਦਾ ਪੁੱਤਰ ਅਬੀਯਾਮ ਉਸ ਦੇ ਉਪਰੰਤ ਪਾਤਸ਼ਾਹ ਬਣਿਆ।
੧ ਸਲਾਤੀਨ 14:1
ਯਾਰਾਬੁਆਮ ਦੇ ਪੁੱਤਰ ਦੀ ਮੌਤ ਉਸ ਵੇਲੇ ਯਾਰਾਬੁਆਮ ਦਾ ਪੁੱਤਰ ਅਬੀਯਾਹ ਬਹੁਤ ਬਿਮਾਰ ਪੈ ਗਿਆ।
੧ ਤਵਾਰੀਖ਼ 3:9
ਇਹ ਸਾਰੇ ਦਾਊਦ ਦੇ ਪੁੱਤਰ ਸਨ। ਇਸਤੋਂ ਇਲਾਵਾ ਉਸ ਦੇ ਦਾਸੀਆਂ ਤੋਂ ਵੀ ਪੁੱਤਰ ਸਨ। ਅਤੇ ਤਾਮਾਰ ਨਾਂ ਦੀ ਦਾਊਦ ਦੀ ਇੱਕ ਧੀ ਸੀ।
ਮੱਤੀ 1:7
ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।