Index
Full Screen ?
 

੧ ਸਲਾਤੀਨ 7:23

1 Kings 7:23 ਪੰਜਾਬੀ ਬਾਈਬਲ ੧ ਸਲਾਤੀਨ ੧ ਸਲਾਤੀਨ 7

੧ ਸਲਾਤੀਨ 7:23
ਫ਼ੇਰ ਹੀਰਾਮ ਨੇ ਕਾਂਸੇ ਦਾ ਇੱਕ ਗੋਲ ਹੌਦ ਬਣਾਇਆ ਜੋ “ਸਾਗਰ” ਕਹਾਉਂਦਾ ਸੀ। ਇਹ ਹੌਦ ਘੇਰੇ ਵਿੱਚ 30 ਹੱਥ, ਵਿਆਸ ਵਿੱਚ 10 ਹੱਥ ਅਤੇ 5 ਹੱਥ ਡੂੰਘਾ ਸੀ।

And
he
made
וַיַּ֥עַשׂwayyaʿaśva-YA-as

אֶתʾetet
molten
a
הַיָּ֖םhayyāmha-YAHM
sea,
מוּצָ֑קmûṣāqmoo-TSAHK
ten
עֶ֣שֶׂרʿeśerEH-ser
cubits
בָּֽ֠אַמָּהbāʾammâBA-ah-ma
brim
one
the
from
מִשְּׂפָת֨וֹmiśśĕpātômee-seh-fa-TOH
to
עַדʿadad
the
other:
it
was
round
שְׂפָת֜וֹśĕpātôseh-fa-TOH
about,
all
עָגֹ֣ל׀ʿāgōlah-ɡOLE
and
his
height
סָבִ֗יבsābîbsa-VEEV
was
five
וְחָמֵ֤שׁwĕḥāmēšveh-ha-MAYSH
cubits:
בָּֽאַמָּה֙bāʾammāhba-ah-MA
line
a
and
קֽוֹמָת֔וֹqômātôkoh-ma-TOH
of
thirty
וְקָו֙הwĕqāwveh-KAHV
cubits
שְׁלֹשִׁ֣יםšĕlōšîmsheh-loh-SHEEM
did
compass
בָּֽאַמָּ֔הbāʾammâba-ah-MA
it
round
about.
יָסֹ֥בyāsōbya-SOVE
אֹת֖וֹʾōtôoh-TOH
סָבִֽיב׃sābîbsa-VEEV

Cross Reference

੨ ਸਲਾਤੀਨ 25:13
ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ।

੨ ਤਵਾਰੀਖ਼ 4:2
ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ।

ਯਰਮਿਆਹ 52:17
ਬਾਬਲ ਦੀ ਫ਼ੌਜ ਨੇ ਮੰਦਰ ਦੇ ਕਾਂਸੀ ਦੇ ਬਮਲਿਆਂ ਨੂੰ ਤੋੜ ਦਿੱਤਾ। ਉਨ੍ਹਾਂ ਨੇ ਉਨ੍ਹਾਂ ਕੁਰਸੀਆਂ ਅਤੇ ਕਾਂਸੀ ਦੇ ਹੌਦ ਨੂੰ ਵੀ ਤੋੜ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਉਹ ਸਾਰੀ ਕਾਂਸੀ ਬਾਬਲ ਲੈ ਗਏ।

ਖ਼ਰੋਜ 30:18
“ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।

ਖ਼ਰੋਜ 38:8
ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।

੧ ਤਵਾਰੀਖ਼ 18:8
ਦਾਊਦ ਨੇ ਹਦਰਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਬਹੁਤ ਸਾਰਾ ਪਿੱਤਲ ਵੀ ਲਿਆਂਦਾ ਜਿਸ ਨੂੰ ਬਾਅਦ ਵਿੱਚ ਸੁਲੇਮਾਨ ਨੇ ਇਹੀ ਪਿੱਤਲ ਮੰਦਰ ਦੇ ਪਿੱਤਲ ਦੇ ਹੌਜ਼, ਥੰਮ ਅਤੇ ਭਾਂਡੇ ਬਨਾਉਣ ਲਈ ਵਰਤਿਆ।

ਯਰਮਿਆਹ 52:20
ਦੋ ਥੰਮ, ਵੱਡਾ ਹੌਦ ਉਨ੍ਹਾਂ ਦੇ ਹੇਠਾਂ ਦੇ ਬਾਰਾਂ ਚੋ ਕਾਂਸੀ ਦੇ ਝੋਟੇ ਅਤੇ ਬਹੁਤ ਭਾਰੀ ਕੁਰਸੀਆਂ। ਰਾਜੇ ਸੁਲੇਮਾਨ ਨੇ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੇ ਮੰਦਰ ਲਈ ਬਣਾਇਆ ਸੀ। ਉਹ ਕਾਂਸੀ ਜਿਨ੍ਹਾਂ ਦੀਆਂ ਇਹ ਚੀਜ਼ਾਂ ਬਣੀਆਂ ਹੋਈਆਂ ਸਨ ਇੰਨੀ ਭਾਰੀ ਸੀ ਕਿ ਤੋਂਲੀ ਨਹੀਂ ਸੀ ਜਾ ਸੱਕਦੀ।

੨ ਸਲਾਤੀਨ 16:17
ਆਹਾਜ਼ ਪਾਤਸ਼ਾਹ ਨੇ ਛਕੜਿਆਂ ਜਿਨ੍ਹਾਂ ਉੱਪਰ ਪਿੱਤਲ ਦੀਆਂ ਫ਼ੱਟੀਆਂ ਸਨ ਅਤੇ ਜਾਜਕਾਂ ਦੇ ਹੱਥ ਧੋਣ ਵਾਲਿਆਂ ਹੌਦਾਂ ਨੂੰ ਹਟਵਾ ਦਿੱਤਾ। ਉਸ ਨੇ ਉਹ ਵੱਡਾ ਹੌਦ ਵੀ ਉੱਤਰਵਾ ਦਿੱਤਾ ਜੋ ਕਿ ਪਿੱਤਲ ਦਿਆਂ ਬਲਦਾਂ ਉੱਪਰ ਸਥਿਰ ਸੀ, ਅਤੇ ਉਨ੍ਹਾਂ ਨੂੰ ਪੱਥਰ ਦੀ ਨੀਂਹ ਤੇ ਰੱਖ ਦਿੱਤਾ।

Chords Index for Keyboard Guitar