੧ ਸਲਾਤੀਨ 9:26
ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।
And king | וָֽאֳנִ֡י | wāʾŏnî | va-oh-NEE |
Solomon | עָשָׂה֩ | ʿāśāh | ah-SA |
made | הַמֶּ֨לֶךְ | hammelek | ha-MEH-lek |
ships of navy a | שְׁלֹמֹ֜ה | šĕlōmō | sheh-loh-MOH |
in Ezion-geber, | בְּעֶצְיֽוֹן | bĕʿeṣyôn | beh-ets-YONE |
which | גֶּ֨בֶר | geber | ɡEH-ver |
is beside | אֲשֶׁ֧ר | ʾăšer | uh-SHER |
Eloth, | אֶת | ʾet | et |
on | אֵל֛וֹת | ʾēlôt | ay-LOTE |
the shore | עַל | ʿal | al |
of the Red | שְׂפַ֥ת | śĕpat | seh-FAHT |
sea, | יַם | yam | yahm |
in the land | ס֖וּף | sûp | soof |
of Edom. | בְּאֶ֥רֶץ | bĕʾereṣ | beh-EH-rets |
אֱדֽוֹם׃ | ʾĕdôm | ay-DOME |
Cross Reference
੧ ਸਲਾਤੀਨ 22:48
ਯਹੋਸ਼ਾਫ਼ਾਟ ਦੀ ਨੌ ਸੈਨਾ ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।
ਗਿਣਤੀ 33:35
ਲੋਕਾਂ ਨੇ ਅਬਰੋਨਾਹ ਛੱਡ ਦਿੱਤਾ ਅਤੇ ਅਸਯੋਨ-ਗਬਰ ਡੇਰਾ ਲਾਇਆ।
ਅਸਤਸਨਾ 2:8
“ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।
੨ ਸਲਾਤੀਨ 14:22
ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ਏਲਥ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਥਾਪਿਤ ਕਰ ਦਿੱਤਾ।
੨ ਤਵਾਰੀਖ਼ 8:11
ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”
੨ ਤਵਾਰੀਖ਼ 8:17
ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ਏਲੋਥ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।