ਪੰਜਾਬੀ ਪੰਜਾਬੀ ਬਾਈਬਲ ੧ ਸਮੋਈਲ ੧ ਸਮੋਈਲ 31 ੧ ਸਮੋਈਲ 31:13 ੧ ਸਮੋਈਲ 31:13 ਤਸਵੀਰ English

੧ ਸਮੋਈਲ 31:13 ਤਸਵੀਰ

ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
Click consecutive words to select a phrase. Click again to deselect.
੧ ਸਮੋਈਲ 31:13

ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।

੧ ਸਮੋਈਲ 31:13 Picture in Punjabi