1 Samuel 31:2
ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।
1 Samuel 31:2 in Other Translations
King James Version (KJV)
And the Philistines followed hard upon Saul and upon his sons; and the Philistines slew Jonathan, and Abinadab, and Melchishua, Saul's sons.
American Standard Version (ASV)
And the Philistines followed hard upon Saul and upon his sons; and the Philistines slew Jonathan, and Abinadab, and Malchishua, the sons of Saul.
Bible in Basic English (BBE)
And the Philistines overtook Saul and his sons; and they put to death Jonathan and Abinadab and Malchi-shua, the sons of Saul.
Darby English Bible (DBY)
And the Philistines followed hard upon Saul and upon his sons; and the Philistines smote Jonathan, and Abinadab, and Malchishua, Saul's sons.
Webster's Bible (WBT)
And the Philistines followed hard upon Saul and upon his sons; and the Philistines slew Jonathan, and Abinadab, and Malchi-shua, Saul's sons.
World English Bible (WEB)
The Philistines followed hard on Saul and on his sons; and the Philistines killed Jonathan, and Abinadab, and Malchishua, the sons of Saul.
Young's Literal Translation (YLT)
and the Philistines follow Saul and his sons, and the Philistines smite Jonathan, and Abinadab, and Malchishua, sons of Saul.
| And the Philistines | וַיַּדְבְּק֣וּ | wayyadbĕqû | va-yahd-beh-KOO |
| followed hard upon | פְלִשְׁתִּ֔ים | pĕlištîm | feh-leesh-TEEM |
| אֶת | ʾet | et | |
| Saul | שָׁא֖וּל | šāʾûl | sha-OOL |
| and upon his sons; | וְאֶת | wĕʾet | veh-ET |
| Philistines the and | בָּנָ֑יו | bānāyw | ba-NAV |
| slew | וַיַּכּ֣וּ | wayyakkû | va-YA-koo |
| פְלִשְׁתִּ֗ים | pĕlištîm | feh-leesh-TEEM | |
| Jonathan, | אֶת | ʾet | et |
| Abinadab, and | יְהֽוֹנָתָ֧ן | yĕhônātān | yeh-hoh-na-TAHN |
| and Malchi-shua, | וְאֶת | wĕʾet | veh-ET |
| Saul's | אֲבִֽינָדָ֛ב | ʾăbînādāb | uh-vee-na-DAHV |
| sons. | וְאֶת | wĕʾet | veh-ET |
| מַלְכִּישׁ֖וּעַ | malkîšûaʿ | mahl-kee-SHOO-ah | |
| בְּנֵ֥י | bĕnê | beh-NAY | |
| שָׁאֽוּל׃ | šāʾûl | sha-OOL |
Cross Reference
੧ ਤਵਾਰੀਖ਼ 8:33
ਨੇਰ ਕੀਸ਼ ਦਾ ਪਿਤਾ ਸੀ ਅਤੇ ਕੀਸ਼ ਸ਼ਾਊਲ ਦਾ ਪਿਤਾ ਤੇ ਸ਼ਾਊਲ ਯੋਨਾਥਾਨ, ਮਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਦਾ ਪਿਤਾ ਸੀ।
੧ ਸਮੋਈਲ 14:49
ਯੋਨਾਥਾਨ, ਯਿਸ਼ਵੀ ਅਤੇ ਮਾਲਕਿਸ਼ੂਆ ਸ਼ਾਊਲ ਦੇ ਪੁੱਤਰਾਂ ਦੇ ਨਾਉਂ ਸਨ ਅਤੇ ਉਸਦੀ ਵੱਡੀ ਧੀ ਦਾ ਨਾਉਂ ਮੇਰਬ ਅਤੇ ਛੋਟੀ ਦਾ ਨਾਉਂ ਮੀਕਲ ਸੀ।
੧ ਤਵਾਰੀਖ਼ 9:39
ਕੀਸ਼ ਦਾ ਪਿਤਾ ਨੇਰ ਸੀ ਤੇ ਕੀਸ਼ ਸ਼ਾਊਲ ਦਾ ਪਿਤਾ ਅਤੇ ਸ਼ਾਊਲ ਯੋਨਾਥਾਨ ਦਾ, ਮਾਲਕੀ-ਸ਼ੂਆ, ਅਬੀਨਾਦਾਬ ਅਤੇ ਅਸ਼ਬਆਲ ਦਾ ਪਿਤਾ ਸੀ।
੨ ਸਲਾਤੀਨ 25:7
ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੇ ਸਾਹਮਣੇ ਵੱਢਿਆ। ਫ਼ਿਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸ ਨੂੰ ਜੰਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ।
੨ ਸਮੋਈਲ 1:6
ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, “ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸ ਦੇ ਨਜ਼ਦੀਕ ਆਉਂਦੇ ਜਾ ਰਹੇ ਸਨ।
੧ ਸਮੋਈਲ 23:17
ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”
੧ ਸਮੋਈਲ 18:1
ਦਾਊਦ ਅਤੇ ਯੋਨਾਥਾਨ ਗੂੜ੍ਹੇ ਮਿੱਤਰ ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।
੧ ਸਮੋਈਲ 14:22
ਅਤੇ ਸਾਰੇ ਉਹ ਇਸਰਾਏਲੀ ਮਨੁੱਖ ਜੋ ਅਫ਼ਰਾਈਮ ਦੇ ਪਹਾੜ ਵਿੱਚ ਲੁਕ ਗਏ ਸਨ, ਜਦ ਉਨ੍ਹਾਂ ਨੇ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਤਾਂ ਉਹ ਵੀ ਬਾਹਰ ਨਿਕਲ ਆਏ ਅਤੇ ਉਨ੍ਹਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਫ਼ਲਿਸਤੀਆਂ ਦਾ ਪਿੱਛਾ ਕੀਤਾ।
੧ ਸਮੋਈਲ 14:1
ਫ਼ਲਿਸਤੀਆਂ ਉੱਤੇ ਯੋਨਾਥਾਨ ਦਾ ਹਮਲਾ ਉਸ ਦਿਨ ਸ਼ਾਊਲ ਦਾ ਪੁੱਤਰ ਯੋਨਾਥਾਨ ਉਸ ਨੌਜੁਆਨ ਨਾਲ ਗੱਲ ਕਰ ਰਿਹਾ ਸੀ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ। ਯੋਨਾਥਾਨ ਨੇ ਉਸ ਨੂੰ ਕਿਹਾ, “ਚੱਲ ਵਾਦੀ ਦੇ ਪਰਲੇ ਪਾਸੇ ਫ਼ਲਿਸਤੀਆਂ ਦੇ ਡੇਰੇ ਵੱਲ ਚੱਲੀਏ।” ਪਰ ਯੋਨਾਥਾਨ ਨੇ ਆਪਣੇ ਪਿਉ ਨੂੰ ਨਾ ਦੱਸਿਆ।
੧ ਸਮੋਈਲ 13:16
ਸ਼ਾਊਲ, ਉਸਦਾ ਪੁੱਤਰ ਯੋਨਾਥਾਨ ਅਤੇ ਬਾਕੀ ਦੇ ਉਨ੍ਹਾਂ ਦੇ ਨਾਲ ਦੇ ਸਿਪਾਹੀ ਬਿਨਯਾਮੀਨ ਵਿੱਚ ਗਿਬਆਹ ਨੂੰ ਮੁੜੇ। ਫ਼ਲਿਸਤੀਆਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ ਹੋਇਆ ਸੀ।
੧ ਸਮੋਈਲ 13:2
ਉਸ ਨੇ ਇਸਰਾਏਲ ਵਿੱਚੋਂ 30,000 ਆਦਮੀ ਚੁਣੇ। ਇਨ੍ਹਾਂ ਵਿੱਚੋਂ 2,000 ਆਦਮੀ ਉਸ ਦੇ ਨਾਮ ਮਿਕਮਾਸ਼ ਅਤੇ ਬੈਤੇਲ ਦੇ ਪਹਾੜੀ ਦੇਸ਼ ਵਿੱਚ ਰਹੇ ਅਤੇ 1,000 ਆਦਮੀ ਯੋਨਾਥਨ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ।
ਖ਼ਰੋਜ 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।