ਪੰਜਾਬੀ ਪੰਜਾਬੀ ਬਾਈਬਲ ੧ ਸਮੋਈਲ ੧ ਸਮੋਈਲ 6 ੧ ਸਮੋਈਲ 6:4 ੧ ਸਮੋਈਲ 6:4 ਤਸਵੀਰ English

੧ ਸਮੋਈਲ 6:4 ਤਸਵੀਰ

ਫ਼ਲਿਸਤੀਆਂ ਨੇ ਪੁੱਛਿਆ, “ਅਸੀਂ ਕਿਹੋ ਜਿਹੇ ਤੋਹਫ਼ੇ ਇਸਰਾਏਲ ਦੇ ਪਰਮੇਸ਼ੁਰ ਨੂੰ ਭੇਜੀਏ ਤਾਂ ਜੋ ਉਹ ਸਾਡੇ ਪਾਪ ਬਖਸ਼ ਦੇਵੇ?” ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, “ਇੱਥੇ ਪੰਜ ਫ਼ਲਿਸਤੀਆਂ ਦੇ ਅਲੱਗ-ਅਲੱਗ ਸ਼ਹਿਰਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਤੁਹਾਡੇ ਆਗੁਆਂ ਅਤੇ ਤੁਹਾਡੀਆਂ ਸਭਨਾ ਦੀਆਂ ਇੱਕੋ ਜਿਹੀਆਂ ਮੁਸੀਬਤਾਂ ਹਨ।
Click consecutive words to select a phrase. Click again to deselect.
੧ ਸਮੋਈਲ 6:4

ਫ਼ਲਿਸਤੀਆਂ ਨੇ ਪੁੱਛਿਆ, “ਅਸੀਂ ਕਿਹੋ ਜਿਹੇ ਤੋਹਫ਼ੇ ਇਸਰਾਏਲ ਦੇ ਪਰਮੇਸ਼ੁਰ ਨੂੰ ਭੇਜੀਏ ਤਾਂ ਜੋ ਉਹ ਸਾਡੇ ਪਾਪ ਬਖਸ਼ ਦੇਵੇ?” ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, “ਇੱਥੇ ਪੰਜ ਫ਼ਲਿਸਤੀਆਂ ਦੇ ਅਲੱਗ-ਅਲੱਗ ਸ਼ਹਿਰਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਤੁਹਾਡੇ ਆਗੁਆਂ ਅਤੇ ਤੁਹਾਡੀਆਂ ਸਭਨਾ ਦੀਆਂ ਇੱਕੋ ਜਿਹੀਆਂ ਮੁਸੀਬਤਾਂ ਹਨ।

੧ ਸਮੋਈਲ 6:4 Picture in Punjabi