ਪੰਜਾਬੀ ਪੰਜਾਬੀ ਬਾਈਬਲ ੨ ਕੁਰਿੰਥੀਆਂ ੨ ਕੁਰਿੰਥੀਆਂ 1 ੨ ਕੁਰਿੰਥੀਆਂ 1:9 ੨ ਕੁਰਿੰਥੀਆਂ 1:9 ਤਸਵੀਰ English

੨ ਕੁਰਿੰਥੀਆਂ 1:9 ਤਸਵੀਰ

ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।
Click consecutive words to select a phrase. Click again to deselect.
੨ ਕੁਰਿੰਥੀਆਂ 1:9

ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।

੨ ਕੁਰਿੰਥੀਆਂ 1:9 Picture in Punjabi