੨ ਸਲਾਤੀਨ 15:15
ਸ਼ੱਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸ ਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹੈ।
And the rest | וְיֶ֙תֶר֙ | wĕyeter | veh-YEH-TER |
of the acts | דִּבְרֵ֣י | dibrê | deev-RAY |
of Shallum, | שַׁלּ֔וּם | šallûm | SHA-loom |
conspiracy his and | וְקִשְׁר֖וֹ | wĕqišrô | veh-keesh-ROH |
which | אֲשֶׁ֣ר | ʾăšer | uh-SHER |
he made, | קָשָׁ֑ר | qāšār | ka-SHAHR |
behold, | הִנָּ֣ם | hinnām | hee-NAHM |
written are they | כְּתוּבִ֗ים | kĕtûbîm | keh-too-VEEM |
in | עַל | ʿal | al |
the book | סֵ֛פֶר | sēper | SAY-fer |
chronicles the of | דִּבְרֵ֥י | dibrê | deev-RAY |
הַיָּמִ֖ים | hayyāmîm | ha-ya-MEEM | |
of the kings | לְמַלְכֵ֥י | lĕmalkê | leh-mahl-HAY |
of Israel. | יִשְׂרָאֵֽל׃ | yiśrāʾēl | yees-ra-ALE |
Cross Reference
੧ ਸਲਾਤੀਨ 14:19
ਰਾਜਾ ਯਾਰਾਬੁਆਮ ਨੇ ਹੋਰ ਵੀ ਅਜਿਹਾ ਬਹੁਤ ਕੁਝ ਕੀਤਾ ਸੀ। ਉਸ ਨੇ ਜੰਗਾਂ ਲੜੀਆਂ ਅਤੇ ਲਗਾਤਾਰ ਲੋਕਾਂ ਤੇ ਰਾਜ ਕਰਦਾ ਰਿਹਾ। ਉਸ ਦੇ ਕਾਰਨਾਮੇ ਇਸਰਾਏਲੀ ਪਾਤਸ਼ਾਹਾਂ ਦੇ ਇਤਹਾਸ ਦੀ ਪੁਸਤਕ ਵਿੱਚ ਲਿਖੇ ਹੋਏ ਹਨ।
੧ ਸਲਾਤੀਨ 14:29
ਇਹ ਸਭ ਕਾਰਨਾਮੇ ਜੋ ਰਹਬੁਆਮ ਪਾਤਸ਼ਾਹ ਨੇ ਕੀਤੇ। ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।
੧ ਸਲਾਤੀਨ 22:39
ਜਿੰਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸ ਦੇ ਇਹ ਕਾਰਨਾਮੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਥੀ ਦੰਦ ਦੇ ਘਰ ਜੋ ਉਸ ਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸ ਨੇ ਉਸਾਰੇ ਸਨ ਸਭ ਕੁਝ ਬਾਰੇ ਦੱਸਦੀ ਹੈ।
੨ ਸਲਾਤੀਨ 15:11
ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ