English
੨ ਸਮੋਈਲ 13:18 ਤਸਵੀਰ
ਸੋ ਅਮਨੋਨ ਦੇ ਨੌਕਰ ਨੇ ਤਾਮਾਰ ਨੂੰ ਬਾਹਰ ਕੱਢ ਕੇ ਦਰਵਾਜ਼ੇ ਨੂੰ ਜਿੰਦਰਾ ਲਾ ਦਿੱਤਾ। ਤਾਮਾਰ ਨੇ ਲੰਬਾ ਰੰਗ ਬਿਰੰਗਾ ਧਾਰੀਦਾਰ ਚੋਲਾ ਪਾਇਆ ਹੋਇਆ ਸੀ। ਪਾਤਸ਼ਾਹ ਦੀਆਂ ਕੁਆਰੀਆਂ ਕੁੜੀਆਂ ਅਜਿਹਾ ਲਿਬਾਸ ਹੀ ਪਾਉਂਦੀਆਂ ਸਨ।