੨ ਸਮੋਈਲ 19:39 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 19 ੨ ਸਮੋਈਲ 19:39

2 Samuel 19:39
ਦਾਊਦ ਦਾ ਘਰ ਵਾਪਸ ਮੁੜਨਾ ਪਾਤਸ਼ਾਹ ਨੇ ਫ਼ੇਰ ਬਰਜ਼ਿੱਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿੱਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ।

2 Samuel 19:382 Samuel 192 Samuel 19:40

2 Samuel 19:39 in Other Translations

King James Version (KJV)
And all the people went over Jordan. And when the king was come over, the king kissed Barzillai, and blessed him; and he returned unto his own place.

American Standard Version (ASV)
And all the people went over the Jordan, and the king went over: and the king kissed Barzillai, and blessed him; and he returned unto his own place.

Bible in Basic English (BBE)
Then all the people went over Jordan, and the king went over: and the king gave Barzillai a kiss, with his blessing; and he went back to his place.

Darby English Bible (DBY)
And all the people went over the Jordan; and the king went over; and the king kissed Barzillai, and blessed him; and he returned to his own place.

Webster's Bible (WBT)
And all the people went over Jordan. And when the king had come over, the king kissed Barzillai, and blessed him; and he returned to his own place.

World English Bible (WEB)
All the people went over the Jordan, and the king went over: and the king kissed Barzillai, and blessed him; and he returned to his own place.

Young's Literal Translation (YLT)
And all the people pass over the Jordan, and the king hath passed over, and the king giveth a kiss to Barzillai, and blesseth him, and he turneth back to his place.

And
all
וַיַּֽעֲבֹ֧רwayyaʿăbōrva-ya-uh-VORE
the
people
כָּלkālkahl
went
over
הָעָ֛םhāʿāmha-AM

אֶתʾetet
Jordan.
הַיַּרְדֵּ֖ןhayyardēnha-yahr-DANE
And
when
the
king
וְהַמֶּ֣לֶךְwĕhammelekveh-ha-MEH-lek
over,
come
was
עָבָ֑רʿābārah-VAHR
the
king
וַיִּשַּׁ֨קwayyiššaqva-yee-SHAHK
kissed
הַמֶּ֤לֶךְhammelekha-MEH-lek
Barzillai,
לְבַרְזִלַּי֙lĕbarzillayleh-vahr-zee-LA
and
blessed
וַיְבָ֣רֲכֵ֔הוּwaybārăkēhûvai-VA-ruh-HAY-hoo
returned
he
and
him;
וַיָּ֖שָׁבwayyāšobva-YA-shove
unto
his
own
place.
לִמְקֹמֽוֹ׃limqōmôleem-koh-MOH

Cross Reference

ਪੈਦਾਇਸ਼ 31:55
ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।

ਰੁੱਤ 1:14
ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।

ਪੈਦਾਇਸ਼ 47:7
ਤਾਂ ਯੂਸਫ਼ ਨੇ ਆਪਣੇ ਪਿਤਾ ਯਾਕੂਬ ਨੂੰ ਫ਼ਿਰਊਨ ਨਾਲ ਆਕੇ ਮਿਲਣ ਲਈ ਸੱਦਿਆ। ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ।

੧ ਥੱਸਲੁਨੀਕੀਆਂ 5:26
ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।

ਰਸੂਲਾਂ ਦੇ ਕਰਤੱਬ 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।

ਲੋਕਾ 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।

੧ ਸਲਾਤੀਨ 19:20
ਏਲੀਸ਼ਾ ਨੇ ਉਸੇ ਵਕਤ ਆਪਣੇ ਡੰਗਰਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਭੱਜ ਪਿਆ ਅਤੇ ਏਲੀਸ਼ਾ ਨੇ ਕਿਹਾ, “ਮੈਨੂੰ ਪਰਵਾਨਗੀ ਦੇ ਤਾਂ ਜੋ ਮੈਂ ਆਪਣੇ ਮਾਂ-ਬਾਪ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਵਾਂਗਾ।” ਤਾਂ ਏਲੀਯਾਹ ਨੇ ਆਖਿਆ, “ਠੀਕ ਹੈ! ਤੂੰ ਜਾ! ਮੈਂ ਤੈਨੂੰ ਨਹੀਂ ਰੋਕਦਾ।”

੨ ਸਮੋਈਲ 14:33
ਅਬਸ਼ਾਲੋਮ ਦਾਊਦ ਪਾਤਸ਼ਾਹ ਨੂੰ ਮਿਲਿਆ ਤਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸ ਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।

੨ ਸਮੋਈਲ 13:25
ਪਾਤਸ਼ਾਹ ਦਾਊਦ ਨੇ ਅਬਸ਼ਾਲੋਮ ਨੂੰ ਕਿਹਾ, “ਨਹੀਂ ਪੁੱਤਰ। ਅਸੀਂ ਸਾਰੇ ਇਸ ਵੇਲੇ ਜਾਈਏ ਤਾਂ ਚੰਗਾ ਨਹੀਂ ਹੋਵੇਗਾ। ਕਿਤੇ ਐਸਾ ਨਾ ਹੋਵੇ ਕਿ ਤੇਰੇ ਤੇ ਭਾਰੂ ਹੋ ਜਾਈਏ।” ਅਬਸ਼ਾਲੋਮ ਨੇ ਦਾਊਦ ਨੂੰ ਨਾਲ ਚੱਲਣ ਦੀ ਬੜੀ ਮਿੰਨਤ ਕੀਤੀ ਪਰ ਦਾਊਦ ਨਾ ਗਿਆ ਪਰ ਉਸ ਨੇ ਅਬਸ਼ਾਲੋਮ ਨੂੰ ਅਸੀਸ ਦਿੱਤੀ, ਆਪਣੀ ਬਖਸ਼ੀਸ਼ ਦਿੱਤੀ।

੨ ਸਮੋਈਲ 6:20
ਮੀਕਲ ਨੇ ਦਾਊਦ ਨੂੰ ਫ਼ਟਕਾਰਿਆ ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ ਤਾਂ ਪਰ ਸ਼ਾਊਲ ਦੀ ਧੀ ਮੀਕਲ ਦਾਊਦ ਨੂੰ ਮਿਲਣ ਲਈ ਨਿਕਲੀ ਅਤੇ ਬੋਲੀ, “ਇਸਰਾਏਲ ਦੇ ਪਾਤਸ਼ਾਹ ਨੇ ਅੱਜ ਆਪਣਾ ਸਨਮਾਨ ਗਵਾ ਲਿਆ ਕਿਉਂ ਕਿ ਉਸ ਨੇ ਅੱਜ ਆਪਣੇ ਨੌਕਰਾਂ ਦੀਆਂ ਕੁੜੀਆਂ ਦੀਆਂ ਅੱਖਾਂ ਦੇ ਸਾਹਮਣੇ ਆਪਣੇ-ਆਪ ਨੂੰ ਨੰਗਾ ਕੀਤਾ ਜਿਵੇਂ ਕੋਈ ਬੇਸ਼ਰਮ ਆਪਣੇ-ਆਪ ਨੂੰ ਲੋਕਾਂ ਸਾਹਮਣੇ ਨੰਗਾ ਕਰਦਾ ਹੈ।”

੨ ਸਮੋਈਲ 6:18
ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ।

੧ ਸਮੋਈਲ 24:22
ਤਦ ਦਾਊਦ ਨੇ ਸ਼ਾਊਲ ਨੂੰ ਵਚਨ ਕੀਤਾ। ਉਸ ਨੇ ਸੌਂਹ ਚੁੱਕੀ ਕਿ ਉਹ ਸ਼ਾਊਲ ਦੇ ਪਰਿਵਾਰ ਦਾ ਨਾਸ਼ ਨਹੀਂ ਕਰੇਂਗਾ। ਤਦ ਸ਼ਾਊਲ ਘਰ ਨੂੰ ਵਾਪਸ ਪਰਤ ਗਿਆ। ਦਾਊਦ ਅਤੇ ਉਸ ਦੇ ਸਾਥੀ ਕਿਲੇ ਨੂੰ ਪਰਤ ਗਏ।

ਗਿਣਤੀ 24:25
ਫ਼ੇਰ ਬਿਲਆਮ ਉੱਠ ਖਲੋਇਆ ਅਤੇ ਵਾਪਸ ਘਰ ਨੂੰ ਮੁੜ ਪਿਆ। ਬਾਲਾਕ ਵੀ ਆਪਣੇ ਰਾਹ ਚੱਲਿਆ ਗਿਆ।

ਪੈਦਾਇਸ਼ 47:10
ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ। ਫ਼ੇਰ ਯਾਕੂਬ ਫ਼ਿਰਊਨ ਨਾਲ ਹੋਈ ਇਸ ਮੁਲਾਕਾਤ ਤੋਂ ਮਗਰੋਂ ਚੱਲਾ ਗਿਆ।

ਪੈਦਾਇਸ਼ 45:15
ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।

ਪੈਦਾਇਸ਼ 28:3
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਬਹੁਤ ਸਾਰੀ ਸੰਤਾਨ ਦੇਵੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੂੰ ਇੱਕ ਮਹਾਨ ਕੌਮ ਦਾ ਪਿਤਾ ਬਣੇ।

ਪੈਦਾਇਸ਼ 14:19
ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।