English
੨ ਸਮੋਈਲ 19:42 ਤਸਵੀਰ
ਤਦ ਯਹੂਦਾਹ ਸਾਰੇ ਲੋਕਾਂ ਨੇ ਇਸਰਾਏਲੀਆਂ ਨੂੰ ਉੱਤਰ ਦਿੱਤਾ, “ਇਸ ਲਈ ਕਿਉਂ ਕਿ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ, ਤਾਂ ਇਸ ਗੱਲ ਲਈ ਤੁਸੀਂ ਕਾਹਨੂੰ ਔਖੇ ਹੁੰਦੇ ਹੋ? ਕੀ ਭਲਾ ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਜਾਂ ਉਸ ਨੇ ਸਾਨੂੰ ਕੋਈ ਤੋਹਫ਼ੇ ਦੇ ਦਿੱਤੇ ਹਨ?”