English
੨ ਸਮੋਈਲ 20:17 ਤਸਵੀਰ
ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸ ਨੂੰ ਪੁੱਛਿਆ, “ਕੀ ਤੂੰ ਯੋਆਬ ਹੈਂ?” ਯੋਆਬ ਨੇ ਕਿਹਾ, “ਹਾਂ, ਮੈਂ ਯੋਆਬ ਹਾਂ।” ਤਾਂ ਉਸ ਔਰਤ ਨੇ ਆਖਿਆ, “ਮੇਰੀ ਗੱਲ ਸੁਣ।” ਯੋਆਬ ਨੇ ਕਿਹਾ, “ਮੈਂ ਸੁਣ ਰਿਹਾ ਹਾਂ।”